:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਹਾਲੀ ਚ CM ਮਾਨ ਵੱਲੋਂ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ, ਸਟੇਜ ਤੇ ਆਖ਼ੀਆਂ ਇਹ ਗੱਲਾਂ PRINT ਈ ਮੇਲ
b__mann.jpgਮੋਹਾਲੀ --21ਜਨਵਰੀ-(MDP)-- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ 'ਚ ਬਣਾਏ ਜਾ ਰਹੇ ਪਹਿਲੇ 'ਸਕੂਲ ਆਫ ਐਮੀਨੈਂਸ' ਦਾ ਇੱਥੇ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅੱਜ ਸਿੱਖਿਆ ਦੇ ਖੇਤਰ 'ਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ ਅਤੇ ਅੱਜ ਪੰਜਾਬ ਦੇ 117 'ਚੋਂ ਪਹਿਲੇ 'ਸਕੂਲ ਆਫ ਐਮੀਨੈਂਸ' ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਅਤੇ ਅੱਜ ਅਸੀਂ ਉਹ ਕੰਮ ਸ਼ੁਰੂ ਕਰਨ ਲੱਗੇ ਹਾਂ, ਜੋ ਪਹਿਲਾਂ ਕਾਗਜ਼ਾਂ ਜਾਂ ਸੁਫ਼ਨਿਆਂ 'ਚ ਹੀ ਹੁੰਦਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਹਰ ਬੱਚੇ ਨੂੰ ਆਪਣਾ ਸੁਫ਼ਨਾ ਪੂਰਾ ਕਰਨ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਦੀ ਲੋੜ ਹੈ ਅਤੇ ਬੱਚਿਆਂ ਦਾ ਕਾਫ਼ੀ ਟੈਲੈਂਟ ਆਰਥਿਕ ਤੰਗੀ ਕਾਰਨ ਰਹਿ ਜਾਂਦਾ ਹੈ ਪਰ ਟੈਲੈਂਟ ਅਮੀਰੀ ਅਤੇ ਗਰੀਬੀ ਨਹੀਂ ਦੇਖਦਾ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਆਪਣਾ ਟੈਲੈਂਟ ਦਿਖਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਫ਼ਨਾ ਸਾਨੂੰ ਸੌਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਆਪਣੀਆਂ ਧੀਆਂ ਨੂੰ ਇਸ ਲਈ ਪੜ੍ਹਾਈ ਤੋਂ ਹਟਾ ਲੈਂਦੇ ਹਨ ਕਿ ਅਗਲੇ ਸਕੂਲਾਂ 'ਚ ਜਾਣ ਵਾਸਤੇ ਸਾਧਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਧੀਆਂ ਨੂੰ ਜੇਕਰ ਮੌਕਾ ਮਿਲੇ ਤਾਂ ਉਹ ਵੀ ਬਹੁਤ ਅੱਗੇ ਜਾ ਸਕਦੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿੱਲੀ 'ਚ 'ਸਕੂਲ ਆਫ ਐਮੀਨੈਂਸ' ਬਹੁਤ ਕਾਮਯਾਬ ਹਨ ਤਾਂ ਹੀ ਇਸ ਨੂੰ ਪੰਜਾਬ 'ਚ ਲਿਆਂਦਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਧੀਆਂ ਨੂੰ ਲੈ ਕੇ ਇਕ ਬਹੁਤ ਕਵਿਤਾ ਵੀ ਸੁਣਾਈ, ਜਿਸ ਨੂੰ ਸੁਣ ਕੇ ਹਰ ਕੋਈ ਭਾਵੁਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬੱਚਿਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਵੰਡਣ ਵਾਲੇ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਪੜ੍ਹ ਕੇ ਵੀ ਅਫ਼ਸਰ ਬਣਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦਾ ਸਤਿਕਾਰ ਵੀ ਬੇਹੱਦ ਜ਼ਰੂਰੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement