:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ : ਕੈਲੀਫੋਰਨੀਆ 'ਚ ਅੰਨ੍ਹੇਵਾਹ ਗੋਲੀਬਾਰੀ, ਹੁਣ ਤੱਕ 9 ਲੋਕਾਂ ਦੀ ਮੌਤ ਦੀ ਪੁਸ਼ਟੀ PRINT ਈ ਮੇਲ
fairing_in_usa.jpgਕੈਲੀਫੋਰਨੀਆ --22ਜਨਵਰੀ-(MDP)-- ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਵਾਰ ਫਿਰ ਗੋਲੀਬਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਨੀਵਾਰ ਰਾਤ ਕੈਲੀਫੋਰਨੀਆ ਦੇ ਮੋਂਟੇਰੀ ਪਾਰਕ 'ਚ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਕਈ ਲੋਕਾਂ ਦੇ ਜ਼ਖ਼ਮੀ ਹੋਣ  à¨¦à©€ ਖਬਰ ਹੈ। ਤਾਜ਼ਾ ਜਾਣਕਾਰੀ ਮੁਤਾਬਕ 9 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ।ਪੁਲਸ ਨੇ ਵੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਹੈ। à¨œà¨¾à¨£à¨•à¨¾à¨°à©€ ਮੁਤਾਬਕ ਗੋਲੀਬਾਰੀ ਇਕ ਵਿਅਕਤੀ ਵੱਲੋਂ ਕੀਤੀ ਗਈ।
ਪੁਲਸ ਨੇ ਵੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਹੈ। à¨—ੋਲੀਬਾਰੀ ਦੀ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 10 ਵਜੇ ਵਾਪਰੀ। ਖ਼ਬਰਾਂ ਮੁਤਾਬਕ ਗੋਲੀਬਾਰੀ ਮੋਂਟੇਰੀ ਪਾਰਕ 'ਚ ਆਯੋਜਿਤ ਚੀਨੀ ਚੰਦਰ ਨਵੇਂ ਸਾਲ ਦੇ ਜਸ਼ਨ ਦੌਰਾਨ ਹੋਈ।ਮੋਂਟੇਰੀ ਪਾਰਕ ਲਾਸ ਏਂਜਲਸ ਕਾਉਂਟੀ ਦਾ ਇੱਕ ਸ਼ਹਿਰ ਹੈ, ਜੋ ਡਾਊਨਟਾਊਨ ਲਾਸ ਏਂਜਲਸ ਤੋਂ ਲਗਭਗ 11 ਕਿਲੋਮੀਟਰ ਦੂਰ ਹੈ।ਸੂਤਰਾਂ ਦਾ ਹਵਾਲਾ ਦਿੰਦੇ ਹੋਏ ਯੂਐਸ ਮੀਡੀਆ ਨੇ ਦੱਸਿਆ ਕਿ ਮੋਂਟੇਰੀ ਪਾਰਕ ਚੀਨੀ ਨਵੇਂ ਸਾਲ ਦੇ ਜਸ਼ਨਾਂ ਦੀ ਮੇਜ਼ਬਾਨੀ ਕਰ ਰਿਹਾ ਸੀ। ਸ਼ਨੀਵਾਰ ਰਾਤ ਕਰੀਬ 10 ਵਜੇ (ਅਮਰੀਕਾ ਦੇ ਸਮੇਂ ਅਨੁਸਾਰ) ਇੱਥੇ ਤੇਜ਼ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ। ਗੋਲੀਬਾਰੀ 'ਚ ਘੱਟੋ-ਘੱਟ 16 ਲੋਕਾਂ ਨੂੰ ਗੋਲੀ ਲੱਗੀ ਹੈ। à¨—ੋਲੀਬਾਰੀ ਵਿਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅੱਤਵਾਦੀ ਜਗਜੀਤ ਅਤੇ ਨੌਸ਼ਾਦ ਦੀ ਭਾਰਤ ਵਿਰੋਧੀ ਸਾਜਿਸ਼ ਦਾ ਖੁਲਾਸਾ, ਪਾਕਿ-ਕੈਨੇਡਾ ਨਾਲ ਜੁੜੇ ਤਾਰ

5 ਦਿਨ ਪਹਿਲਾਂ ਵੀ ਹੋਈ ਸੀ ਗੋਲੀਬਾਰੀ 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਕੈਲੀਫੋਰਨੀਆ ਦੇ ਗੋਸ਼ੇਨ ਵਿੱਚ ਇੱਕ ਘਰ ਵਿੱਚ ਗੋਲੀਬਾਰੀ ਹੋਈ ਸੀ। ਜਿਸ ਵਿੱਚ 17 ਸਾਲਾ ਮਾਂ ਅਤੇ ਛੇ ਮਹੀਨੇ ਦੇ ਬੱਚੇ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਸੀ। ਪੁਲਸ ਨੇ ਇਸ ਨੂੰ ਟਾਰਗੇਟ ਕਿਲਿੰਗ ਕਰਾਰ ਦਿੱਤਾ ਹੈ। ਤੁਲਾਰੇ ਕਾਉਂਟੀ ਦੇ ਸ਼ੈਰਿਫ ਮਾਈਕ ਬੌਡਰੈਕਸ ਨੇ ਕਿਹਾ ਕਿ ਹਾਰਵੈਸਟ ਰੋਡ ਦੇ 6800 ਬਲਾਕ ਵਿੱਚ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘੱਟੋ-ਘੱਟ ਦੋ ਸ਼ੱਕੀ ਅਜਿਹੇ ਹਨ ਜਿਨ੍ਹਾਂ ਨੂੰ ਫੜਿਆ ਨਹੀਂ ਗਿਆ ਹੈ। ਇਹ ਹਿੰਸਾ ਨਹੀਂ ਸੀ, ਸਗੋਂ ਟਾਰਗੇਟ ਕਿਲਿੰਗ ਸੀ।

 
< Prev   Next >

Advertisements