:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਮਰਾਨ ਖ਼ਾਨ ਨੂੰ ਬਣਾਇਆ ਜਾ ਸਕਦੈ ਪਾਕਿਸਤਾਨ ਤਹਿਰੀਕ-ਏ-ਇਨਸਾਫ ਦਾ ਮੁੱਖ ਸਰਪ੍ਰਸਤ PRINT ਈ ਮੇਲ
2023_1image_12_00_011973751imrankhan-ll.jpgਇਸਲਾਮਾਬਾਦ --22ਜਨਵਰੀ-(MDP)-- ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪਾਰਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਸਥਾਨਕ ਮੀਡੀਆ ਨੇ ਸ਼ਨੀਵਾਰ ਰਿਪੋਰਟ ਦਿੱਤੀ ਕਿ ਪੀ. ਟੀ.ਆਈ. ਨੇ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਅਹੁਦੇ ਨੂੰ ਲੈ ਕੇ ਕਾਨੂੰਨੀ ਚੁਣੌਤੀਆਂ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ

ਦੀ ਧਮਕੀ ਤੋਂ ਬਚਣ ਲਈ ਪਾਰਟੀ ਦੇ ਮੁੱਖ ਸਰਪ੍ਰਸਤ ਦੀ ਨਿਯੁਕਤੀ ਦੇ ਮੁੱਦੇ ’ਤੇ ਵਿਚਾਰ ਕੀਤਾ ਗਿਆ ਹੈ। ਖ਼ਾਨ ਤੋਸ਼ਕਾਨਾ ਮਾਮਲੇ 'ਚ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਮੀਆਂਵਾਲੀ-1 ਹਲਕੇ ਤੋਂ ਕਥਿਤ ਤੌਰ ’ਤੇ ਜਾਇਦਾਦ ਦੇ ਝੂਠੇ ਵੇਰਵੇ ਦਾਇਰ ਕਰਨ ਲਈ ਅਯੋਗ ਕਰਾਰ ਦਿੱਤਾ ਸੀ। ਜਿਓ ਨਿਊਜ਼ ਦੀ ਰਿਪੋਰਟ ਅਨੁਸਾਰ ਚੋਣ ਸੰਸਥਾ ਨੇ ਪਿਛਲੇ ਮਹੀਨੇ ਇਮਰਾਨ ਖ਼ਾਨ ਖ਼ਿਲਾਫ਼ ਤੋਸ਼ਕਾਨਾ ਘਪਲੇ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਸੀ। ਪੀ.ਟੀ.ਆਈ. ਨੇ ਖ਼ਾਨ ਨੂੰ ਪਾਰਟੀ ਦੀ ਅਗਵਾਈ ਕਰਨ ਤੋਂ ਰੋਕਣ ਲਈ ਈ. ਸੀ. ਪੀ. ਦੇ ਕਦਮ ਵਿਰੁੱਧ ਲਾਹੌਰ ਹਾਈ ਕੋਰਟ ਤੱਕ ਪਹੁੰਚ ਕੀਤੀ ਅਤੇ ਉਨ੍ਹਾਂ ਦੇ ਹੱਕ 'ਚ ਸਟੇਅ ਹਾਸਲ ਕਰ ਲਿਆ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement