:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ PRINT ਈ ਮੇਲ

2023_1image_17_41_596142304jail-ll.jpgਠਾਣੇ- --22ਜਨਵਰੀ-(MDP)--ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਕੇਂਦਰ ਸਰਕਾਰ ਦੀ ਵਿਸ਼ੇਸ਼ ਛੋਟ ਪ੍ਰੋਗਰਾਮ ਤਹਿਤ ਗਣਤੰਤਰ ਦਿਵਸ 'ਤੇ ਮਹਾਰਾਸ਼ਟਰ ਦੀਆਂ ਜੇਲ੍ਹਾਂ ਵਿਚੋਂ ਕੁੱਲ 189 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਛੋਟ ਪ੍ਰੋਗਰਾਮ ਤਹਿਤ ਕੁਝ ਕੈਦੀਆਂ ਨੂੰ ਸਜ਼ਾ ਦੌਰਾਨ ਚੰਗੇ ਵਤੀਰੇ ਲਈ 26 ਜਨਵਰੀ ਅਤੇ 15 ਅਗਸਤ ਨੂੰ ਰਿਹਾਅ ਕੀਤਾ ਜਾਵੇਗਾ।

ਅਧਿਕਾਰੀ ਨੇ ਕਿਹਾ ਕਿ ਕੈਦੀਆਂ ਦੀ ਚੋਣ ਉਮਰ, ਜੇਲ੍ਹ ਵਿਚ ਬਿਤਾਏ ਸਮੇਂ, ਦਿਵਿਯਾਂਗਤਾ, ਸਿਹਤ ਸਮੇਤ ਹੋਰ ਪਹਿਲੂਆਂ ਦੇ ਆਧਾਰ 'ਤੇ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਠਾਣੇ ਸੈਂਟਰਲ ਜੇਲ੍ਹ ਵਿਚ 4,569 ਕੈਦੀ ਹਨ, ਜਿਨ੍ਹਾਂ ਵਿਚ 132 ਔਰਤਾਂ ਸ਼ਾਮਲ ਹਨ। ਇਨ੍ਹਾਂ ਕੈਦੀਆਂ ਵਿਚ 52 ਕੈਦੀ 70 ਸਾਲ ਤੋਂ ਉੱਪਰ ਦੇ ਹਨ ਅਤੇ 386 ਕੈਦੀ 20 ਸਾਲ ਤੋਂ ਘੱਟ ਉਮਰ ਦੇ ਹਨ। ਹਾਲਾਂਕਿ ਜੇਲ੍ਹ ਦੀ ਸਮਰੱਥਾ ਸਿਰਫ 1105 ਕੈਦੀਆਂ ਦੀ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿਚ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਕੁੱਲ ਗਿਣਤੀ 43,090 ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement