:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ PRINT ਈ ਮੇਲ
2023_1image_13_59_378504313marmu-ll.jpgਨਵੀਂ ਦਿੱਲੀ---22ਜਨਵਰੀ-(MDP)-- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇਸ਼ ਦੇ 11 ਬੱਚਿਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) 2023 ਪ੍ਰਦਾਨ ਕਰਨਗੇ। ਇਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਮੁੰਜਪਾਰਾ ਮਹਿੰਦਰਭਾਈ ਦੀ ਮੌਜੂਦਗੀ ਵਿਚ ਜੇਤੂ ਬੱਚਿਆਂ ਨਾਲ ਗੱਲਬਾਤ ਕਰੇਗੀ ਅਤੇ ਵਧਾਈ ਦੇਵੇਗੀ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ PMRBP ਜੇਤੂਆਂ ਨਾਲ ਗੱਲਬਾਤ ਕਰਨਗੇ।

ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚਿਆਂ ਵਿਚ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 6 ਮੁੰਡੇ ਅਤੇ 5 ਕੁੜੀਆਂ ਸ਼ਾਮਲ ਹਨ। ਹਰੇਕ ਜੇਤੂ ਨੂੰ ਇਕ ਮੈਡਲ, ਇਕ ਲੱਖ ਰੁਪਏ ਦਾ ਨਕਦ ਇਨਾਮ ਅਤੇ ਇਕ ਸਰਟੀਫਿਕੇਟ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਬੱਚਿਆਂ ਨੂੰ ਉਨ੍ਹਾਂ ਦੀਆਂ  ਸ਼ਾਨਦਾਰ ਪ੍ਰਾਪਤੀਆਂ ਲਈ  ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦੀ ਹੈ।ਇਹ ਪੁਰਸਕਾਰ 5 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਸਿੱਖਿਆ, ਸਮਾਜ ਸੇਵਾ ਅਤੇ ਖੇਡਾਂ ਦੇ ਖੇਤਰ 'ਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਦਿੱਤਾ ਜਾਂਦਾ ਹੈ। ਜੋ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ। ਬਿਆਨ ਅਨੁਸਾਰ ਇਸ ਸਾਲ ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਲਈ 4, ਬਹਾਦਰੀ ਲਈ 1, ਨਵੀਨਤਾ ਲਈ 2,  ਸਮਾਜ ਸੇਵਾ ਲਈ 1 ਅਤੇ ਖੇਡਾਂ ਦੇ ਖੇਤਰ ਵਿਚ 3 ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤੇ ਜਾਣਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement