:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ PRINT ਈ ਮੇਲ
2023_1image_13_59_378504313marmu-ll.jpgਨਵੀਂ ਦਿੱਲੀ---22ਜਨਵਰੀ-(MDP)-- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇਸ਼ ਦੇ 11 ਬੱਚਿਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) 2023 ਪ੍ਰਦਾਨ ਕਰਨਗੇ। ਇਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਮੁੰਜਪਾਰਾ ਮਹਿੰਦਰਭਾਈ ਦੀ ਮੌਜੂਦਗੀ ਵਿਚ ਜੇਤੂ ਬੱਚਿਆਂ ਨਾਲ ਗੱਲਬਾਤ ਕਰੇਗੀ ਅਤੇ ਵਧਾਈ ਦੇਵੇਗੀ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ PMRBP ਜੇਤੂਆਂ ਨਾਲ ਗੱਲਬਾਤ ਕਰਨਗੇ।

ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚਿਆਂ ਵਿਚ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 6 ਮੁੰਡੇ ਅਤੇ 5 ਕੁੜੀਆਂ ਸ਼ਾਮਲ ਹਨ। ਹਰੇਕ ਜੇਤੂ ਨੂੰ ਇਕ ਮੈਡਲ, ਇਕ ਲੱਖ ਰੁਪਏ ਦਾ ਨਕਦ ਇਨਾਮ ਅਤੇ ਇਕ ਸਰਟੀਫਿਕੇਟ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਬੱਚਿਆਂ ਨੂੰ ਉਨ੍ਹਾਂ ਦੀਆਂ  à¨¶à¨¾à¨¨à¨¦à¨¾à¨° ਪ੍ਰਾਪਤੀਆਂ ਲਈ  à¨°à¨¾à¨¸à¨¼à¨Ÿà¨°à©€ ਬਾਲ ਪੁਰਸਕਾਰ ਪ੍ਰਦਾਨ ਕਰਦੀ ਹੈ।ਇਹ ਪੁਰਸਕਾਰ 5 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਸਿੱਖਿਆ, ਸਮਾਜ ਸੇਵਾ ਅਤੇ ਖੇਡਾਂ ਦੇ ਖੇਤਰ 'ਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਦਿੱਤਾ ਜਾਂਦਾ ਹੈ। ਜੋ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ। ਬਿਆਨ ਅਨੁਸਾਰ ਇਸ ਸਾਲ ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਲਈ 4, ਬਹਾਦਰੀ ਲਈ 1, ਨਵੀਨਤਾ ਲਈ 2,  à¨¸à¨®à¨¾à¨œ ਸੇਵਾ ਲਈ 1 ਅਤੇ ਖੇਡਾਂ ਦੇ ਖੇਤਰ ਵਿਚ 3 ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤੇ ਜਾਣਗੇ।

 
< Prev   Next >

Advertisements