:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ PRINT ਈ ਮੇਲ
2023_1image_12_17_035722350rahul-ll.jpgਕਠੂਆ/ਜੰਮੂ---22ਜਨਵਰੀ-(MDP)-- ਜੰਮੂ ਵਿਚ ਸ਼ਨੀਵਾਰ ਨੂੰ ਹੋਏ ਦੋਹਰੇ ਧਮਾਕਿਆਂ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਦਰਮਿਆਨ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਤੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ 'ਚ ‘ਭਾਰਤ ਜੋੜੋ ਯਾਤਰਾ’ ਐਤਵਾਰ ਸਵੇਰੇ ਮੁੜ ਸ਼ੁਰੂ ਹੋਈ। ਇਹ ਪੈਦਲ ਯਾਤਰਾ ਦਿਨ ਦੇ ਆਰਾਮ ਤੋਂ ਬਾਅਦ ਜੰਮੂ-ਪਠਾਨਕੋਟ ਹਾਈਵੇ 'ਤੇ ਕੌਮਾਂਤਰੀ ਸਰਹੱਦ ਨੇੜੇ ਹੀਰਾਨਗਰ ਤੋਂ ਸਵੇਰੇ 7 ਵਜੇ ਸ਼ੁਰੂ ਹੋਈ। ਪੁਲਸ ਅਤੇ ਹੋਰ ਸੁਰੱਖਿਆ ਦਸਤਿਆਂ ਨੇ ਪੂਰੇ ਹਾਈਵੇਅ ਨੂੰ ਸੀਲ ਕਰ ਦਿੱਤਾ ਹੈ।

PunjabKesari

ਕਾਂਗਰਸ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਵਿਕਾਰ ਰਸੂਲ ਵਾਨੀ, ਕਾਰਜਕਾਰੀ ਪ੍ਰਧਾਨ ਰਮਨ ਭੱਲਾ ਅਤੇ ਤਿਰੰਗਾ ਫੜੇ ਸੈਂਕੜੇ ਵਲੰਟੀਅਰਾਂ ਦੇ ਨਾਲ ਰਾਹੁਲ ਸਵੇਰੇ 8 ਵਜੇ ਦੇ ਕਰੀਬ ਲੋਂਦੀ ਚੈੱਕ ਪੋਸਟ ਨੂੰ ਪਾਰ ਕਰਨ ਤੋਂ ਬਾਅਦ ਸਾਂਬਾ ਜ਼ਿਲ੍ਹੇ ਦੇ ਤਪਯਾਲ-ਗਗਵਾਲ 'ਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਦਾ ਸੜਕ ਦੇ ਦੋਵੇਂ ਪਾਸੇ ਖੜ੍ਹੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ- à¨°à¨¾à¨® ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ, ਸਵਾਤੀ ਮਾਲੀਵਾਲ ਬੋਲੀ- 'ਬੇਸ਼ਰਮੀ ਦੀ ਹੱਦ ਪਾਰ ਹੋ ਗਈ'

PunjabKesari

ਐਤਵਾਰ ਨੂੰ ਕਰੀਬ 25 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ 'ਭਾਰਤ ਜੋੜੋ ਯਾਤਰਾ' ਚੱਕ ਨਾਨਕ ਵਿਖੇ ਰਾਤ ਦਾ ਠਹਿਰਾਅ ਕਰੇਗੀ। ਸੋਮਵਾਰ ਸਵੇਰੇ ਉਹ ਸਾਂਬਾ ਦੇ ਵਿਜੇਪੁਰ ਤੋਂ ਜੰਮੂ ਵੱਲ ਵਧਣਗੇ। ਅਧਿਕਾਰੀਆਂ ਨੇ ਕਿਹਾ ਕਿ ਰਾਹੁਲ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪੁਲਸ, ਕੇਂਦਰੀ ਰਿਜ਼ਰਵ ਪੁਲਸ ਬਲ (CRPF) ਅਤੇ ਹੋਰ ਸੁਰੱਖਿਆ ਏਜੰਸੀਆਂ ਸ਼ਾਂਤੀਪੂਰਨ ਮਾਰਚ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖ ਰਹੀਆਂ ਹਨ।

ਇਹ ਵੀ ਪੜ੍ਹੋ- à¨¨à¨µ-ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕਾ ਪਰਿਵਾਰ ਬੋਲਿਆ- ਦਾਜ 'ਚ ਨਹੀਂ ਦਿੱਤੀ ਸੀ ਗੱਡੀ

PunjabKesari

ਦੱਸ ਦੇਈਏ ਕਿ ਜੰਮੂ ਸ਼ਹਿਰ ਦੇ ਬਾਹਰੀ ਇਲਾਕੇ ਨਰਵਾਲ 'ਚ ਸ਼ਨੀਵਾਰ ਨੂੰ ਹੋਏ ਦੋਹਰੇ ਧਮਾਕਿਆਂ ਦੇ ਮੱਦੇਨਜ਼ਰ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਧਮਾਕਿਆਂ 'ਚ 9 ਲੋਕ ਜ਼ਖਮੀ ਹੋਏ ਹਨ। ਇਹ ਧਮਾਕੇ ਅਜਿਹੇ ਸਮੇਂ ਹੋਏ ਹਨ, ਜਦੋਂ ਜੰਮੂ-ਕਸ਼ਮੀਰ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਅਤੇ ਆਉਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ।

PunjabKesari

ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ 7 ਸਤੰਬਰ, 2022 ਨੂੰ ਸ਼ੁਰੂ ਹੋਈ 'ਭਾਰਤ ਜੋੜੋ ਯਾਤਰਾ' ਵੀਰਵਾਰ ਨੂੰ ਪੰਜਾਬ ਤੋਂ ਜੰਮੂ-ਕਸ਼ਮੀਰ ਵਿਚ ਦਾਖਲ ਹੋਈ। ਇਹ ਯਾਤਰਾ 30 ਜਨਵਰੀ 2023 ਨੂੰ ਸ਼੍ਰੀਨਗਰ 'ਚ ਸਮਾਪਤ ਹੋਵੇਗੀ, ਜਦੋਂ ਰਾਹੁਲ ਗਾਂਧੀ ਉੱਥੇ ਕਾਂਗਰਸ ਹੈੱਡਕੁਆਰਟਰ 'ਚ ਤਿਰੰਗਾ ਲਹਿਰਾਉਣਗੇ।

 
< Prev   Next >

Advertisements