:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ PRINT ਈ ਮੇਲ
2023_1image_16_30_416321748himachal-ll.jpgਸ਼ਿਮਲਾ --25ਜਨਵਰੀ-(MDP)-- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ, ਚੰਬਾ, ਕਿਨੌਰ, ਸ਼ਿਮਲਾ ਅਤੇ ਕੁੱਲੂ ਜ਼ਿਲ੍ਹਿਆਂ ਵਿਚ ਬਰਫ਼ਬਾਰੀ ਕਾਰਨ 265 ਸੜਕਾਂ ਬੰਦ ਹੋ ਗਈਆਂ। ਉੱਥੇ ਹੀ ਸੂਬੇ ਦੇ ਕਈ ਹੋਰ ਹਿੱਸਿਆਂ 'ਚ ਬੁੱਧਵਾਰ ਨੂੰ ਮੀਂਹ ਪਿਆ। ਮੌਸਮ ਵਿਗਿਆਨ ਵਿਭਾਗ ਮੁਤਾਬਕ ਸੂਬੇ 'ਚ ਘੱਟ ਤੋਂ ਘੱਟ ਤਾਪਮਾਨ 3 ਤੋਂ 5 ਡਿਗਰੀ ਦਾ ਵਾਧਾ ਹੋਇਆ।
ਕੇਲਾਂਗ ਪ੍ਰਦੇਸ਼ 'ਚ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਰਾਤ 'ਚ ਘੱਟ ਤੋਂ ਘੱਟ ਤਾਪਮਾਨ ਸਿਫਰ ਤੋਂ 4.7 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਸਥਾਨਕ ਮੌਸਮ ਵਿਭਾਗ ਦਫ਼ਤਰ ਨੇ 30 ਜਨਵਰੀ ਤੱਕ ਇਲਾਕੇ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 139, ਚੰਬਾ 'ਚ 92, ਸ਼ਿਮਲਾ ਅਤੇ ਕੁੱਲੂ 'ਚ 13-13, ਮੰਡੀ 'ਚ 3 ਅਤੇ ਕਾਂਗੜਾ ਜ਼ਿਲ੍ਹੇ 'ਚ 2 ਸੜਕਾਂ ਬੰਦ ਹੋ ਗਈਆਂ ਹਨ। ਇਨ੍ਹਾਂ 'ਚ ਰੋਹਤਾਂਗ ਪਾਸ ਦੇ ਨੇੜੇ ਰਾਸ਼ਟਰੀ ਹਾਈਵੇਅ 3, ਜਾਲੋਰੀ ਦਰੱਰੇ ਦੇ ਨੇੜੇ ਰਾਸ਼ਟਰੀ ਹਾਈਵੇਅ 305 ਅਤੇ ਗ੍ਰੰਫੂ ਤੋਂ ਲੋਸਰ ਤੱਕ ਰਾਸ਼ਟਰੀ ਹਾਈਵੇਅ 505 ਸ਼ਾਮਲ ਹਨ।
 
< Prev   Next >

Advertisements