:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ PRINT ਈ ਮੇਲ
2023_1image_13_37_039597789modig-ll.jpgਨਵੀਂ ਦਿੱਲੀ --25ਜਨਵਰੀ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਮੁਹੱਈਆ ਕਰਵਾਉਣ ਨੂੰ 'ਵੱਡੀ ਪ੍ਰਾਪਤੀ' ਦੱਸਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਦੇ ਲੋਕਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਮੀਨ 'ਤੇ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ ਕਿ ਕਿੰਨਾ ਕੰਮ ਕੀਤਾ ਗਿਆ ਹੈ। ਮਿਸ਼ਨ ਦਾ ਉਦੇਸ਼ ਔਰਤਾਂ ਅਤੇ ਬੱਚਿਆਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਹੀ 2024 ਤੱਕ ਘਰਾਂ ਨੂੰ ਟੂਟੀ ਦੇ ਪਾਣੀ ਦੀ ਸਪਲਾਈ ਪ੍ਰਦਾਨ ਕਰਨਾ ਹੈ।
ਇਕ ਟਵੀਟ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਇਹ ਇਕ ਵੱਡੀ ਪ੍ਰਾਪਤੀ, ਇਹ ਦਰਸਾਉਂਦੀ ਹੈ ਕਿ ਭਾਰਤ ਦੇ ਲੋਕਾਂ ਨੂੰ 'ਹਰ ਘਰ ਜਲ' ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕਿੰਨਾ ਕੰਮ ਕੀਤਾ ਗਿਆ ਹੈ। ਇਸ ਉਪਰਾਲੇ ਤੋਂ ਲਾਭ ਉਠਾਉਣ ਵਾਲੇ ਸਾਰੇ ਲੋਕਾਂ ਨੂੰ ਵਧਾਈ। ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਜ਼ਮੀਨ 'ਤੇ ਕੰਮ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ। ਪ੍ਰਧਾਨ ਮੰਤਰੀ ਨੇ ਇਹ ਗੱਲ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਖੀ। ਸ਼ੇਖਾਵਤ ਨੇ ਕਿਹਾ ਕਿ 11 ਕਰੋੜ ਨਲ ਕੁਨੈਕਸ਼ਨ! ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ, ਜਲ ਜੀਵਨ ਮਿਸ਼ਨ ਲਈ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਮੰਤਰਾਲੇ ਵਲੋਂ ਕੀਤੇ ਅਣਥੱਕ ਯਤਨਾਂ ਅਤੇ ਜ਼ਮੀਨੀ ਪੱਧਰ 'ਤੇ ਸਾਡੀ ਟੀਮ ਦੀਆਂ ਕੋਸ਼ਿਸ਼ਾਂ ਨੇ ਇਸ ਮੀਲ ਦੇ ਪੱਥਰ ਨੂੰ ਸੰਭਵ ਬਣਾਇਆ ਹੈ।  ਉਨ੍ਹਾਂ ਕਿਹਾ ਕਿ 11 ਕਰੋੜ ਘਰਾਂ ਵਿਚ ਹੁਣ ਸਿਹਤ ਅਤੇ ਕਲਿਆਣ ਯਕੀਨੀ ਹੋ ਗਿਆ ਹੈ ਅਤੇ  ਜੀਵਨ ਦਾ ਅੰਮ੍ਰਿਤ ਉਨ੍ਹਾਂ ਦੇ ਬੂਹੇ 'ਤੇ ਪਹੁੰਚ ਰਿਹਾ ਹੈ।
 
< Prev   Next >

Advertisements