:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕੀ ਬਲਾਂ ਨੇ ਸੋਮਾਲੀਆ ਚ ਬਦਨਾਮ ਇਸਲਾਮਿਕ ਸਟੇਟ ਦੇ ਮੈਂਬਰ ਨੂੰ ਕੀਤਾ ਢੇਰ PRINT ਈ ਮੇਲ
2023_1image_11_58_023296645austin-ll.jpgਵਾਸ਼ਿੰਗਟਨ --27ਜਨਵਰੀ-(MDP)-- ਅਮਰੀਕਾ ਦੇ ਵਿਸ਼ੇਸ਼ ਆਪਰੇਸ਼ਨ ਬਲਾਂ ਨੇ ਉੱਤਰੀ ਸੋਮਾਲੀਆ ਵਿੱਚ ਇਸਲਾਮਿਕ ਸਟੇਟ ਸਮੂਹ ਦੇ ਇੱਕ ਬਦਨਾਮ ਮੈਂਬਰ ਅਤੇ 10 ਹੋਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਇਸ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਲੋਇਡ ਆਸਟਿਨ ਨੇ ਇਕ ਬਿਆਨ 'ਚ ਦੱਸਿਆ ਕਿ ਪਹਾੜੀ ਖੇਤਰ 'ਚ ਬੁੱਧਵਾਰ ਦੀ ਕਾਰਵਾਈ 'ਚ ਬਿਲਾਲ ਅਲ-

ਸੁਦਾਨੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜੋ ਗਲੋਬਲ ਅੱਤਵਾਦੀ ਸੰਗਠਨ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਾਉਂਦਾ ਸੀ। ਬਿਆਨ ਦੇ ਅਨੁਸਾਰ ਇਹ ਕਾਰਵਾਈ ਅਮਰੀਕਾ ਅਤੇ ਇਸਦੇ ਭਾਈਵਾਲਾਂ ਨੂੰ ਸੁਰੱਖਿਅਤ ਬਣਾਉਂਦੀ ਹੈ ਅਤੇ ਅਮਰੀਕੀਆਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਅੱਤਵਾਦ ਦੇ ਖਤਰੇ ਤੋਂ ਬਚਾਉਣ ਲਈ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।" 

ਰਾਸ਼ਟਰਪਤੀ ਬਾਈਡੇਨ ਨੂੰ ਪਿਛਲੇ ਹਫ਼ਤੇ ਪ੍ਰਸਤਾਵਿਤ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ ਸੀ, ਜਿਸਦੀ ਤਿਆਰੀ ਕਈ ਮਹੀਨਿਆਂ ਤੋਂ ਚੱਲ ਰਹੀ ਸੀ। ਬਾਈਡੇਨ ਪ੍ਰਸ਼ਾਸਨ ਦੇ ਦੋ ਅਧਿਕਾਰੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਬਾਈਡੇਨ ਨੇ ਆਸਟਿਨ ਅਤੇ ਚੇਅਰਮੈਨ ਆਫ਼ ਜੁਆਇੰਟ ਚੀਫ਼ ਆਫ਼ ਸਟਾਫ਼ ਜਨਰਲ ਮਾਰਕ ਮਿਲੀ ਦੀ ਸਿਫ਼ਾਰਸ਼ ਤੋਂ ਬਾਅਦ ਇਸ ਹਫ਼ਤੇ ਮੁਹਿੰਮ ਨੂੰ ਅੰਜ਼ਾਮ ਦੇਣ ਦੀ ਅੰਤਿਮ ਪ੍ਰਵਾਨਗੀ ਦਿੱਤੀ। ਆਸਟਿਨ ਨੇ ਦੱਸਿਆ ਕਿ ਅਲ-ਸੁਦਾਨੀ ਕਈ ਸਾਲਾਂ ਤੋਂ ਅਮਰੀਕੀ ਖੁਫੀਆ ਅਧਿਕਾਰੀਆਂ ਦੇ ਰਾਡਾਰ 'ਤੇ ਸੀ। ਉਸ ਨੇ ਅਫ਼ਰੀਕਾ ਵਿੱਚ ਆਈਐਸ ਦੀਆਂ ਕਾਰਵਾਈਆਂ ਦੇ ਨਾਲ-ਨਾਲ ਅਫਗਾਨਿਸਤਾਨ ਵਿੱਚ ਇਸਦੇ ਅੱਤਵਾਦੀ ਵਿੰਗ ਆਈਐਸਆਈਐਸ-ਕੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। 

ਅਮਰੀਕੀ ਖਜ਼ਾਨਾ ਵਿਭਾਗ ਨੇ ਪਿਛਲੇ ਸਾਲ ਦੋਸ਼ ਲਾਇਆ ਸੀ ਕਿ ਅਲ-ਸੁਦਾਨੀ ਨੇ ਆਈਐਸ ਦੇ ਇੱਕ ਹੋਰ ਮੈਂਬਰ ਅਬਦੇਲ ਹੁਸੈਨ ਅਬਦੀਗਾ ਨਾਲ ਵੀ ਕੰਮ ਕੀਤਾ ਸੀ। ਅਬਦੁੱਲਾ ਹੁਸੈਨ ਅਬਦੀਗਾ ਨੇ ਦੱਖਣੀ ਅਫ਼ਰੀਕਾ ਵਿੱਚ ਨੌਜਵਾਨਾਂ ਨੂੰ ਸੰਗਠਨ ਵਿੱਚ ਸ਼ਾਮਲ ਹੋਣ ਲਈ ਸੰਗਠਿਤ ਕੀਤਾ ਅਤੇ ਉਨ੍ਹਾਂ ਨੂੰ ਹਥਿਆਰਾਂ ਦੇ ਸਿਖਲਾਈ ਕੈਂਪਾਂ ਵਿੱਚ ਭੇਜਿਆ। ਪੈਂਟਾਗਨ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਆਪਰੇਸ਼ਨ ਵਿੱਚ ਕੋਈ ਵੀ ਨਾਗਰਿਕ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪ੍ਰਸ਼ਾਸਨ ਦੇ ਇਕ ਅਧਿਕਾਰੀ ਮੁਤਾਬਕ ਆਪਰੇਸ਼ਨ 'ਚ ਸ਼ਾਮਲ ਇਕ ਅਮਰੀਕੀ ਨੂੰ ਫ਼ੌਜੀ ਕੁੱਤੇ ਨੇ ਵੱਢ ਲਿਆ ਪਰ ਡਰਨ ਦੀ ਕੋਈ ਗੱਲ ਨਹੀਂ ਹੈ।

 
< Prev   Next >

Advertisements