:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ PRINT ਈ ਮੇਲ
2023_1image_12_20_183981632rakeshtikait-ll.jpgਜੀਂਦ --27ਜਨਵਰੀ-(MDP)--ਹਰਿਆਣਾ ਦੇ ਜੀਂਦ ਜਿਲ੍ਹੇ ’ਚ ਵੀਰਵਾਰ ਨੂੰ ਕਿਸਾਨਾਂ ਦੀ ਇਕ ਮਹਾਪੰਚਾਇਤ ਆਯੋਜਿਤ ਕੀਤੀ ਗਈ, ਜਿਸ ਵਿਚ ਰਾਕੇਸ਼ ਟਿਕੈਤ ਸਮੇਤ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਏ। ਟਿਕੈਤ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਨਾਲ ਵਾਅਦਾਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਧੋਖੇ ਦਾ ਦਿਨ ਹੈ। ਸਰਕਾਰ ਨੇ ਕਿਸਾਨਾਂ ਦੇ ਨਾਲ ਧੋਕਾ ਕੀਤਾ ਹੈ। ਟਿਕੈਤ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਖਿਲਾਫ ਫੈਸਲੇ

ਲੈਣ ਵਾਲੀ ਹਰ ਸਰਕਾਰ ਦਾ ਵਿਰੋਧ ਕਰਾਂਗੇ। ਉਥੇ ਹੀ ਗੰਨੇ ਦਾ ਭਾਅ ਵਧਾਉਣ ਨੂੰ ਲੈ ਕੇ ਹਰਿਆਣਾ ’ਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਗੰਨੇ ਦੇ ਭਾਅ ’ਚ ਸਿਰਫ 10 ਰੁਪਏ ਦਾ ਵਾਧਾ ਕੀਤਾ ਹੈ। ਇਸ ਲਈ ਕਿਸਾਨਾਂ ਨੂੰ ਆਪਣੇ ਅੰਦੋਲਨ ਨੂੰ ਤੇਜ਼ ਕਰਨਾ ਪਵੇਗਾ। ਦਿਲਚਸਪ ਗੱਲ ਇਹ ਹੈ ਕਿ ਜਦੋਂ ਟਿਕੈਤ ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨ ਦੀ ਸਲਾਹ ਦੇ ਰਹੇ ਸਨ, ਉਸੇ ਸਮੇਂ ਕੁਰੂਕਸ਼ੇਤਰ ’ਚ ਭਾਰਤੀ ਕਿਸਾਨ ਯੂਨੀਅਨ (ਚਢੂਨੀ ਗਰੁੱਪ) ਦੇ ਰਾਸ਼ਟਰੀ ਪ੍ਰਧਾਨ ਨੇ ਹਰਿਆਣਾ ’ਚ ਸ਼ੂਗਰ ਮਿੱਲਾਂ ’ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। 

ਮਾਰਚ ’ਚ ਦਿੱਲੀ ’ਚ ਆਯੋਜਿਤ ਹੋਵੇਗਾ ਵੱਡਾ ਪ੍ਰੋਗਰਾਮ : ਰਾਕੇਸ਼ ਟਿਕੈਤ

ਟਿਕੈਤ ਨੇ ਕਿਹਾ ਕਿ ਸਰਕਾਰ ਲਗਾਤਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਕਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਧੋਖੇ ਦਾ ਦਿਨ ਹੈ। ਇਸ ਲਈ ਕਿਸਾਨਾਂ ਨੂੰ 26 ਤੋਂ 29 ਜਨਵਰੀ ਤਕ ਅੰਦੋਲਨ ਦਾ 4 ਦਿਨ ਦਿਹਾੜਾ ਮਨਾਉਣਾ ਚਾਹੀਦਾ ਹੈ, ਤਾਂ ਜੋ ਸਰਕਾਰ ਨੂੰ ਕਿਸਨਾਂ ਦਾ ਅੰਦੋਲਨ ਅਤੇ ਰਾਜਧਾਨੀ ’ਚ ਹੋਇਆ ਟ੍ਰੈਕਟਰ ਮਾਰਚ ਯਾਦ ਰਹੇ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਕਿਹਾ ਕਿ 15 ਮਾਰਚ ਤੋਂ 22 ਮਾਰਤ ਵਿਚਕਾਰ ਦਿੱਲੀ ’ਚ ਇਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਸੂਬੇ ਭਰ ਤੋਂ ਕਿਸਾਨ ਸ਼ਾਮਲ ਹੋਣਗੇ। ਇਸਨੂੰ ਲੈ ਕੇ 9 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੁਆਰਾ ਇਕ ਬੈਠਕ ਵੀ ਬੁਲਾਈ ਗਈ ਹੈ।

 
< Prev   Next >

Advertisements