:: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ   :: ਭੋਪਾਲ ਰੈਲੀ ਚ CM ਕੇਜਰੀਵਾਲ ਦਾ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ   :: ਹਿਮਾਚਲ ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੇਲੀਆਈ ਕੇਂਦਰੀ ਬੈਂਕ ਨੇ ਨਕਦੀ ਦਰ ਨੂੰ ਵਧਾ ਕੇ 3.35% ਕੀਤਾ PRINT ਈ ਮੇਲ
2023_2image_16_22_340716251yaus-ll.jpgਕੈਨਬਰਾ --07ਫਰਵਰੀ-(MDP)-- ਰਿਜ਼ਰਵ ਬੈਂਕ ਆਫ ਆਸਟਰੇਲੀਆ (ਆਰਬੀਏ) ਨੇ ਮੰਗਲਵਾਰ ਨੂੰ ਨਕਦੀ ਦਰ ਦੇ ਟੀਚੇ ਨੂੰ 25 ਅਧਾਰ ਅੰਕ ਵਧਾ ਕੇ 3.35 ਫੀਸਦੀ ਕਰ ਦਿੱਤਾ ਹੈ, ਜੋ ਕਿ ਕੇਂਦਰੀ ਬੈਂਕ ਦੁਆਰਾ ਪਿਛਲੇ ਸਾਲ ਮਈ ਵਿੱਚ ਦਰਾਂ ਵਧਾਉਣਾ ਸ਼ੁਰੂ ਕਰਨ ਤੋਂ ਬਾਅਦ ਲਗਾਤਾਰ ਨੌਵਾਂ ਵਾਧਾ ਹੈ।

ਇਸ ਦੇ ਨਾਲ ਹੀ ਇਹ ਵੀ ਅਨੁਮਾਨ ਜ਼ਾਹਰ ਕੀਤਾ ਹੈ ਕਿ ਮੁਦਰਾਸਫੀਤੀ ਜੋ ਤਾਜ਼ਾ ਤਿਮਾਹੀ ਵਿੱਚ 7.8% ਤੱਕ ਪਹੁੰਚ ਗਈ ਹੈ ਨੂੰ ਠੱਲ੍ਹ ਪਾਉਣ ਲਈ ਇਸ ਨੂੰ ਹੋਰ ਵਧਾਉਣ ਦੀ ਲੋੜ ਹੋਵੇਗੀ।

ਦਸੰਬਰ ਤਿਮਾਹੀ ਲਈ ਸਾਲਾਨਾ ਮਹਿੰਗਾਈ ਦਰ 1990 ਤੋਂ ਬਾਅਦ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਣ ਤੋਂ ਬਾਅਦ ਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਤੋਂ ਵਿਆਪਕ ਤੌਰ 'ਤੇ ਇਸਦੀ ਨਕਦ ਦਰ ਨੂੰ 0.25 ਅਧਾਰ ਅੰਕ ਵਧਾਉਣ ਦੀ ਉਮੀਦ ਸੀ

ਰਿਜ਼ਰਵ ਬੈਂਕ ਦੇ ਗਵਰਨਰ ਫਿਲਿਪ ਲੋਵੇ ਨੇ ਇੱਕ ਬਿਆਨ ਵਿੱਚ ਕਿਹਾ: "ਉੱਚੀ ਮਹਿੰਗਾਈ ਲੋਕਾਂ ਲਈ ਜੀਵਨ ਮੁਸ਼ਕਲ ਬਣਾ ਦਿੰਦੀ ਹੈ ਅਤੇ ਅਰਥਵਿਵਸਥਾ ਦੇ ਕੰਮਕਾਜ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ " ਜੇਕਰ ਉੱਚ ਮਹਿੰਗਾਈ ਲੋਕਾਂ ਦੀਆਂ ਉਮੀਦਾਂ 'ਤੇ ਹਾਵੀ ਹੋ ਜਾਂਦੀ ਹੈ, ਤਾਂ ਬਾਅਦ ਵਿੱਚ ਇਸਨੂੰ ਹੇਠਾਂ ਲਿਆਉਣਾ ਬਹੁਤ ਮਹਿੰਗਾ ਹੋਵੇਗਾ"। 

ਉਨ੍ਹਾਂ ਨੇ ਕਿਹਾ ਕਿ ਬੋਰਡ ਮੰਦੀ ਤੋਂ ਬਚਣ ਦੀ ਉਮੀਦ ਵਿੱਚ ਬੈਂਕ ਦੇ ਟੀਚੇ ਬੈਂਡ 2% ਤੋਂ 3% ਦੇ ਅੰਦਰ ਮਹਿੰਗਾਈ ਦਰ ਨੂੰ ਲਿਆਉਣ ਦੀ ਕੋਸ਼ਿਸ਼ ਕਰਨ ਲਈ ਵਿਆਜ ਦਰਾਂ ਵਿੱਚ ਵਾਧਾ ਕਰ ਰਿਹਾ ਹੈ। ਲੋਵੇ ਨੇ ਕਿਹਾ "ਪਰ ਸਾਫ਼ਟ ਲੈਂਡਿੰਗ ਨੂੰ ਪ੍ਰਾਪਤ ਕਰਨ ਦਾ ਰਸਤਾ ਤੰਗ ਹੈ" ।

ਬਿਆਨ ਅਨੁਸਾਰ, ਕੇਂਦਰੀ ਬੈਂਕ ਦੀ CPI ਮਹਿੰਗਾਈ ਦਰ ਇਸ ਸਾਲ ਘਟ ਕੇ 4.75 ਪ੍ਰਤੀਸ਼ਤ ਅਤੇ 2025 ਦੇ ਮੱਧ ਤੱਕ ਲਗਭਗ 3 ਪ੍ਰਤੀਸ਼ਤ ਰਹਿਣ ਦੀ ਭਵਿੱਖਬਾਣੀ ਹੈ, 2023 ਅਤੇ 2024 ਦੇ ਮੁਕਾਬਲੇ ਜੀਡੀਪੀ ਵਿਕਾਸ ਦਰ ਲਗਭਗ 1.5 ਪ੍ਰਤੀਸ਼ਤ ਰਹਿਣ ਦੀ ਉਮੀਦ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement