:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤੁਰਕੀ-ਸੀਰੀਆ ਭੂਚਾਲ: ਮ੍ਰਿਤਕਾਂ ਦੀ ਗਿਣਤੀ 11,000 ਤੋਂ ਪਾਰ, 3 ਮਹੀਨਿਆਂ ਲਈ ਐਮਰਜੈਂਸੀ ਦਾ ਐਲਾਨ PRINT ਈ ਮੇਲ
2023_2image_09_35_391654157quake-ll.jpgਅੰਕਾਰਾ/ਦਮਿਸ਼ਕ --08ਫਰਵਰੀ-(MDP)-- ਤੁਰਕੀ ਅਤੇ ਸੀਰੀਆ ਵਿਚ ਸੋਮਵਾਰ ਆਏ 7.8 ਦੀ ਤੀਬਰਤਾ ਵਾਲੇ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11,000 ਤੋਂ ਪਾਰ ਹੋ ਗਈ ਹੈ, ਜਦੋਂਕਿ 34,810 ਹੋਰ ਜ਼ਖ਼ਮੀ ਹੋਏ ਹਨ। ਢਹਿ-ਢੇਰੀ ਹੋਈਆਂ ਇਮਾਰਤਾਂ ਵਿਚੋਂ ਲਾਸ਼ਾਂ ਨੂੰ ਕੱਢਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਤੁਰਕੀ ਦੇ ਉਪ ਰਾਸ਼ਟਰਪਤੀ ਫੁਆਤ ਓਕਤੇ ਨੇ ਕਿਹਾ ਕਿ ਇਸ ਵੇਲੇ ਕੁੱਲ 16,139 ਟੀਮਾਂ ਖੋਜ ਅਤੇ

ਬਚਾਅ ਕਾਰਜ ਵਿਚ ਲੱਗੀਆਂ ਹੋਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਧੂ ਅੰਤਰਰਾਸ਼ਟਰੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਸੋਮਵਾਰ ਨੂੰ ਸ਼ੁਰੂਆਤੀ ਭੂਚਾਲ ਤੋਂ ਬਾਅਦ ਇਸ ਖੇਤਰ ਵਿੱਚ 100 ਤੋਂ ਵੱਧ ਝਟਕੇ ਆ ਚੁੱਕੇ ਹਨ। 60 ਤੋਂ ਵੱਧ ਦੇਸ਼ਾਂ ਨੇ ਸਹਾਇਤਾ ਦਾ ਵਾਅਦਾ ਕੀਤਾ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਮਾਨਵਤਾਵਾਦੀ ਸਹਾਇਤਾ ਭੇਜੀ ਹੈ। 

PunjabKesari

ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਮੰਗਲਵਾਰ ਨੂੰ ਦੇਸ਼ ਦੇ 10 ਸਭ ਤੋਂ ਪ੍ਰਭਾਵਿਤ ਸੂਬਿਆਂ ਵਿੱਚ 3 ਮਹੀਨਿਆਂ ਲਈ ਐਮਰਜੈਂਸੀ ਦਾ ਐਲਾਨ ਕੀਤਾ ਹੈ। ਤੁਰਕੀ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਪੁਸ਼ਟੀ ਕੀਤੀ ਕਿ ਭੂਚਾਲ ਨੇ ਇੱਕ ਵੱਡੇ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਕੱਲੇ ਤੁਰਕੀ ਵਿੱਚ ਲਗਭਗ 11,000 ਇਮਾਰਤਾਂ ਢਹਿ ਗਈਆਂ ਹਨ। ਰਾਹਤ ਅਤੇ ਬਚਾਅ ਦੇ ਯਤਨ ਬਹੁਤ ਘੱਟ ਸਾਬਤ ਹੋ ਰਹੇ ਹਨ। ਤੁਰਕੀ ਦੇ ਦੱਖਣ-ਪੂਰਬ ਵਿਚ ਸਥਿਤ ਇਕ ਸ਼ਹਿਰ ਹਤਾਏ ਵਿਚ ਲਗਭਗ 1,500 ਇਮਾਰਤਾਂ ਢਹਿ ਗਈਆਂ ਹਨ, ਇਹ ਸ਼ਹਿਰ ਭੂਚਾਲ ਦਾ ਕੇਂਦਰ ਸੀ।

 
< Prev   Next >

Advertisements