:: ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਿਜਵਾਈ ਗਈ ‘703ਵੇਂ ਟਰੱਕ ਦੀ ਰਾਹਤ ਸਮੱਗਰੀ’   :: ਰਾਹੁਲ ਦੀ ਅਯੋਗਤਾ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਚ ਕਾਂਗਰਸ ਦਾ ਪ੍ਰਦਰਸ਼ਨ   :: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ PRINT ਈ ਮੇਲ
modi.jpgਨਵੀਂ ਦਿੱਲੀ --08ਫਰਵਰੀ-(MDP)-- ਸੰਸਦ ਦੇ ਚਾਲੂ ਬਜਟ ਸੈਸ਼ਨ ਦੇ ਅੱਜ 7ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਦਾ ਸੰਬੋਧਨ 'ਜੈ ਸ਼੍ਰੀਰਾਮ' ਦੇ ਨਾਅਰੇ ਨਾਲ ਸ਼ੁਰੂ ਹੋਇਆ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਰਾਸ਼ਟਰਪਤੀ ਦਾ ਧੰਨਵਾਦ ਕਰਦਿਆਂ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰੋੜਾਂ ਦੇਸ਼ ਵਾਸੀਆਂ ਨੂੰ ਦੋਹਾਂ ਸਦਨਾਂ ਨੂੰ ਆਪਣੇ ਦੂਰਅੰਦੇਸ਼ੀ ਸੰਬੋਧਨ 'ਚ ਮਾਣਯੋਗ ਰਾਸ਼ਟਰਪਤੀ ਜੀ ਨੇ ਰਾਸ਼ਟਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਦੂਰਦਰਸ਼ੀ ਭਾਸ਼ਣ 'ਚ ਦੇਸ਼ ਵਾਸੀਆਂ ਦਾ ਮਾਰਗਦਰਸ਼ਨ ਕੀਤਾ ਹੈ। ਭਾਰਤ ਦੇ ਆਦਿਵਾਸੀ ਭਾਈਚਾਰਿਆਂ ਦਾ ਆਤਮ-ਵਿਸ਼ਵਾਸ ਵਧਿਆ ਹੈ।
ਰਾਸ਼ਟਰਪਤੀ ਦੇ ਭਾਸ਼ਣ ਤੋਂ ਕਿਸੇ ਨੂੰ ਇਤਰਾਜ਼ ਨਹੀਂ- PM ਮੋਦੀ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਸੰਬੋਧਨ ਬਾਰੇ ਗੱਲ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ 'ਤੇ ਕਿਸੇ ਨੂੰ ਇਤਰਾਜ਼ ਨਹੀਂ ਹੈ। ਇਸ ਦੀ ਕਿਸੇ ਨੇ ਆਲੋਚਨਾ ਨਹੀਂ ਕੀਤੀ। ਮੈਨੂੰ ਖੁਸ਼ੀ ਹੈ ਕਿ ਕਿਸੇ ਨੇ ਵਿਰੋਧ ਨਹੀਂ ਕੀਤਾ, ਸਾਰਿਆਂ ਨੇ ਇਸ ਨੂੰ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨੂੰ ਪੂਰੇ ਸਦਨ ਦੀ ਮਨਜ਼ੂਰੀ ਮਿਲੀ ਹੈ। 

PM ਮੋਦੀ ਬੋਲੇ- ਕੱਲ ਕੁਝ ਲੋਕ ਉਛਲ ਰਹੇ ਸਨ

ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਵਿੰਨ੍ਹਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਕੱਲ ਬਹੁਤ ਉਛਲ ਰਹੇ ਸਨ। ਕੱਲ ਕੁਝ ਲੋਕ ਬੋਲ ਰਹੇ ਸਨ ਤਾਂ ਪੂਰਾ ਇਕੋਸਿਸਟਮ ਉਛਲ ਰਿਹਾ ਸੀ। ਕੱਲ ਨੀਂਦ ਵੀ ਚੰਗੀ ਆਈ ਹੋਵੇਗੀ ਅਤੇ ਸ਼ਾਇਜ ਅੱਜ ਉਹ ਉਠ ਵੀ ਨਹੀਂ ਸਕੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਤਾਂ ਇਹ ਵੀ ਕਹਿ ਰਹੇ ਸਨ ਕਿ ਇਹ ਹੋਈ ਨਾ ਗੱਲ। 

140 ਕਰੋੜ ਲੋਕਾਂ ਦੀ ਸਮਰੱਥਾ ਚੁਣੌਤੀਆਂ ਨਾਲ ਭਰੀ ਹੋਈ-PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੰਕਟ ਦੇ ਮਾਹੌਲ 'ਚ ਜਿਸ ਤਰ੍ਹਾਂ ਦੇਸ਼ ਨੂੰ ਸੰਭਾਲਿਆ ਗਿਆ, ਉਸ ਤੋਂ ਪੂਰਾ ਦੇਸ਼ ਭਰੋਸੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਚੁਣੌਤੀ ਤੋਂ ਬਿਨਾਂ ਕੋਈ ਜੀਵਨ ਨਹੀਂ ਹੈ। 140 ਕਰੋੜ ਲੋਕਾਂ ਦੀ ਸਮਰੱਥਾ ਚੁਣੌਤੀਆਂ ਨਾਲ ਭਰੀ ਹੋਈ ਹੈ। ਰਾਸ਼ਟਰਪਤੀ ਦੇਸ਼ ਦੀਆਂ ਭੈਣਾਂ ਅਤੇ ਧੀਆਂ ਲਈ ਪ੍ਰੇਰਨਾ ਸਰੋਤ ਹਨ। ਰਾਸ਼ਟਰਪਤੀ ਨੇ ਆਦਿਵਾਸੀ ਸਮਾਜ ਦਾ ਮਾਣ ਵਧਾਇਆ। ਆਦਿਵਾਸੀ ਸਮਾਜ 'ਚ ਮਾਣ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਾ ਸੰਬੋਧਨ ਸੰਕਲਪ ਤੋਂ ਸਿੱਧੀ ਤੱਕ ਦੀ ਯਾਤਰਾ ਦਾ ਬਲੂਪ੍ਰਿੰਟ ਹੈ।

ਅੱਜ ਪੂਰੀ ਦੁਨੀਆ 'ਚ ਭਾਰਤ ਨੂੰ ਲੈ ਕੇ ਪਾਜ਼ੇਟੀਵਿਟੀ ਹੈ

ਅੱਜ ਪੂਰੀ ਦੁਨੀਆ ਭਾਰਤ ਵੱਲ ਆਸ ਭਰੀਆਂ ਨਜ਼ਰਾਂ ਨਾਲ ਵੇਖ ਰਹੀ ਹੈ। ਅੱਜ ਪੂਰੀ ਦੁਨੀਆ 'ਚ ਭਾਰਤ ਨੂੰ ਲੈ ਕੇ ਪਾਜ਼ੇਟੀਵਿਟੀ ਹੈ, ਇਕ ਆਸ ਹੈ ਅਤੇ ਭਰੋਸਾ ਹੈ। ਅੱਜ ਭਾਰਤ ਵਿਚ ਇਕ ਸਥਿਰ ਅਤੇ ਨਿਰਣਾਇਕ ਸਰਕਾਰ ਹੈ। ਅੱਜ ਸੁਧਾਰ ਮਜ਼ਬੂਰੀ ਤੋਂ ਨਹੀਂ ਸਗੋਂ ਦ੍ਰਿੜ ਵਿਸ਼ਵਾਸ ਤੋਂ ਹਨ। ਭਾਰਤ ਲੋਕਤੰਤਰ ਦੀ ਮਾਂ ਹੈ, ਲੋਕਤੰਤਰ ਸਾਡੀਆਂ ਰਗਾਂ 'ਚ ਹੈ। ਭਾਰਤ ਦਾ ਦੁਨੀਆ 'ਚ ਡੰਕਾ ਵਜ ਰਿਹਾ ਹੈ। ਸਾਲ 2004 ਤੋਂ 2014 ਘਪਲਿਆ ਨਾਲ ਭਰੇ ਹੋਏ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement