:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿਮਾਚਲ ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ PRINT ਈ ਮੇਲ

screenshot_2023-03-11_at_21-47-18_mediadespunjab_punjabi_newspaper_-_administration_joomla.pngਸ਼ਿਮਲਾ --11ਮਾਰਚ-(MDP)--ਹਿਮਾਚਲ ਪ੍ਰਦੇਸ਼ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਥੋੜ੍ਹੀ ਝਟਕੇ ਵਾਲੀ ਖ਼ਬਰ ਹੈ। ਹੁਣ ਹਿਮਾਚਲ ਪ੍ਰਦੇਸ਼ ਦੀਆਂ ਵਾਦੀਆਂ 'ਚ ਜਾਣਾ ਸੈਲਾਨੀਆਂ ਨੂੰ ਮਹਿੰਗਾ ਪਵੇਗਾ। ਦਰਅਸਲ ਹਿਮਾਚਲ ਵਿਚ ਹੋਰ ਸੂਬਿਆਂ ਦੇ ਵਾਹਨਾਂ ਦੀ ਐਂਟਰੀ ਫ਼ੀਸ 10 ਤੋਂ 50 ਰੁਪਏ ਤੱਕ ਵਧਾ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਵਿੱਤੀ ਸਾਲ 2023-24 ਲਈ ਟੋਲ ਬੈਰੀਅਰ 'ਤੇ ਲਈ ਜਾਣ ਵਾਲੀ ਐਂਟਰੀ ਫ਼ੀਸ ਵਧਾ ਦਿੱਤੀ ਹੈ।

ਨੋਟੀਫ਼ਿਕੇਸ਼ਨ ਮੁਤਾਬਕ ਛੋਟੇ ਵਾਹਨਾਂ ਦਾ 10 ਰੁਪਏ ਤਾਂ ਵੱਡੇ ਵਾਹਨਾਂ ਦੀ ਐਂਟਰੀ ਫ਼ੀਸ 50 ਰੁਪਏ ਵਧਾ ਦਿੱਤੀ ਹੈ। ਇਸ ਨਵੀਂ ਵਿਵਸਥਾ ਤਹਿਤ ਟਰੱਕਾਂ ਤੋਂ ਇਲਾਵਾ ਹੋਰ ਮਾਲ ਢੋਹਣ ਵਾਲੇ ਵਾਹਨਾਂ ਲਈ 450 ਦੀ à¨¥à¨¾à¨‚ 500 ਰੁਪਏ ਦੇਣੇ ਹੋਣਗੇ, ਜਦਕਿ ਮਲਟੀ ਐਕਸਲ ਟਰੱਕਾਂ ਤੋਂ 600 ਰੁਪਏ ਲਏ ਜਾਣਗੇ। ਖ਼ਾਸ ਗੱਲ ਇਹ ਹੈ ਕਿ ਇਹ ਫ਼ੀਸ ਹੋਰ ਸੂਬਿਆਂ ਤੋਂ ਇਲਾਵਾ ਹਿਮਾਚਲ 'ਚ ਰਜਿਸਟਰਡ ਮਲਟੀ ਅਕਸਲ ਟਰੱਕਾਂ ਤੋਂ ਵੀ ਲਈ ਜਾਵੇਗੀ। ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਦਰਅਸਲ ਸੂਬਾ ਸਰਕਾਰ ਨੇ ਟੈਕਸ ਅਤੇ ਆਬਕਾਰੀ ਵਿਭਾਗ ਨੂੰ ਆਗਾਮੀ ਵਿੱਤੀ ਸਾਲ ਲਈ ਟੋਲ ਬੈਰੀਅਰ ਦੀ ਆਮਦਨ 'ਚ 20 ਫ਼ੀਸਦੀ ਦੇ ਵਾਧੇ ਦਾ ਟੀਚਾ ਰੱਖਿਆ ਹੈ। ਪਹਿਲਾਂ ਹਿਮਾਚਲ ਵਿਚ ਸਾਰੇ ਟੋਲ ਬੈਰੀਅਰ ਤੋਂ 100 ਕਰੋੜ ਰੁਪਏ ਦੀ ਆਮਦਨ ਹੁੰਦੀ ਰਹੀ ਹੈ। ਇਸ ਵਾਰ 120 ਕਰੋੜ ਇਕੱਠੇ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕੈਬਨਿਟ ਵਲੋਂ ਮਨਜ਼ੂਰੀ ਤੋਂ ਬਾਅਦ ਇਸ ਦੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ।
 
< Prev   Next >

Advertisements