:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕੀ ਸੰਸਦ ਮੈਂਬਰ ਨੇ ਪਾਕਿਸਤਾਨ ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਜਤਾਈ ਚਿੰਤਾ PRINT ਈ ਮੇਲ
2023_3image_16_57_457728858mamber-ll.jpgਇਸਲਾਮਾਬਾਦ--14ਮਾਰਚ-(MDP)--ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਨੇ ਪਾਕਿਸਤਾਨ 'ਚ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦੀ ਲਗਾਤਾਰ ਉਲੰਘਣਾ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜਤਾਈ ਅਤੇ ਸਰਕਾਰ ਨੂੰ ਕਿਹਾ ਕਿ ਦੇਸ਼ 'ਚ ਪ੍ਰਗਟਾਵੇ ਦੀ ਆਜ਼ਾਦੀ ਅਤੇ ਕਾਨੂੰਨ ਦਾ ਸ਼ਾਸਨ ਯਕੀਨੀ ਬਣਾਏ। ਸਦਨ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਬ੍ਰੈਡ ਸ਼ਰਮਨ ਨੇ ਟਵੀਟ ਕੀਤਾ, "ਪਾਕਿਸਤਾਨ 'ਚ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਹੈ।" ਇੱਕ ਵੀਡੀਓ ਬਿਆਨ 'ਚ ਸ਼ਰਮਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਉਸ ਦੀ ਜ਼ਿੰਮੇਵਾਰੀ ਦੇ ਬਾਰੇ 'ਚ ਯਾਦ ਦਿਵਾਇਆ ਹੈ।

ਸ਼ਰਮਨ ਦਾ ਇਹ ਵੀਡੀਓ ਬਿਆਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਇੱਕ ਨੇਤਾ ਦੁਆਰਾ ਸਾਂਝਾ ਕੀਤਾ ਗਿਆ ਸੀ। ਕੈਲੀਫੋਰਨੀਆ ਦੇ 32ਵੇਂ ਸੰਸਦੀ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਵਾਲੇ ਡੈਮੋਕਰੇਟਿਕ ਪਾਰਟੀ ਦੇ ਸੰਸਦ ਮੈਂਬਰ ਸ਼ਰਮਨ ਨੇ ਕਿਹਾ, "ਅਸੀਂ ਮਨੁੱਖੀ ਅਧਿਕਾਰਾਂ ਦੇ ਹਨਨ ਦੇ ਖ਼ਿਲਾਫ਼ ਆਵਾਜ਼ ਚੁੱਕਣ ਤੋਂ  à¨¨à¨¹à©€à¨‚ ਹਿਚਕਿਚਾਉਂਦੇ।" ਡਾਨ ਅਖ਼ਬਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ, ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਇਮਰਾਨ ਖਾਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਰਾਜ ਦੇ 40ਵੇਂ ਸੰਸਦੀ ਜ਼ਿਲ੍ਹੇ 'ਚ ਯੰਗ ਕਿਮ ਦੇ ਖ਼ਿਲਾਫ਼ ਖੜ੍ਹੇ ਇਕ ਪਾਕਿਸਤਾਨੀ ਸਮਾਜਸੇਵੀ ਅਤੇ ਡੈਮੋਕਰੇਟਿਕ ਉਮੀਦਵਾਰ ਆਸਿਫ ਮਹਿਮੂਦ ਨਾਲ ਮੁਲਾਕਾਤ ਕੀਤੀ  ਵੀਡੀਓ ਸੰਦੇਸ਼ 'ਚ ਮਹਿਮੂਦ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਸ਼ਰਮਨ ਨੇ ਕਿਹਾ ਕਿ ਅਮਰੀਕਾ ਅਤੇ ਪਾਕਿਸਤਾਨ ਦੇ ਵਿਚਾਲੇ ਸੰਬੰਧ 1940 ਦੇ ਦਹਾਕਿਆਂ ਤੋਂ ਹਨ, ਅਤੇ ਇਨ੍ਹਾਂ ਸਾਲਾਂ 'ਚ ਦੋਵਾਂ ਦੇਸ਼ਾਂ ਨੇ ਕਈ ਸੰਸਾਰਕ ਅਤੇ ਖੇਤਰੀ ਮੁੱਦਿਆਂ 'ਤੇ ਇਕੱਠੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਨੂੰ ਦੁਨੀਆ ਭਰ 'ਚ ਹੋਰ ਵਿਸ਼ੇਸ਼ ਤੌਰ 'ਤੇ ਪਾਕਿਸਤਾਨ 'ਚ ਲੋਕਤੰਤਰ ਮਨੁੱਖ ਅਧਿਕਾਰਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

 
< Prev   Next >

Advertisements