:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ: ਬੰਦੂਕ ਦੀ ਦੁਰਵਰਤੋਂ ਨੂੰ ਰੋਕਣ ਨਾਲ ਸਬੰਧਤ ਕਾਰਜਕਾਰੀ ਆਦੇਸ਼ ਤੇ ਦਸਤਖ਼ਤ ਕਰ ਸਕਦੇ ਹਨ ਬਾਈਡੇਨ PRINT ਈ ਮੇਲ
2023_3image_17_17_211884352biden-ll.jpgਸੈਨ ਡਿਏਗੋ/ਅਮਰੀਕਾ --14ਮਾਰਚ-(MDP)-- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਮੰਗਲਵਾਰ ਨੂੰ ਉਸ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕਰ ਸਕਦੇ ਹਨ, ਜਿਸ ਦਾ ਉਦੇਸ਼ ਬੰਦੂਕ ਦੀ ਦੁਰਵਰਤੋਂ ਨੂੰ ਰੋਕਣਾ ਹੈ। ਇਸ ਆਦੇਸ਼ ਦੇ ਲਾਗੂ ਹੋਣ ਤੋਂ ਬਾਅਦ ਬੰਦੂਕ ਖਰੀਦਣ ਵਾਲੇ ਕਿਸੇ ਵੀ ਵਿਅਕਤੀ ਦੇ ਪਿਛੋਕੜ ਦੀ ਹੋਰ ਵਧੇਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇਗੀ। ਨਾਲ ਹੀ ਹਥਿਆਰਾਂ ਦੀ ਬਿਹਤਰ ਅਤੇ ਵਧੇਰੇ ਸੁਰੱਖਿਅਤ ਸਟੋਰੇਜ ਨੂੰ

ਉਤਸ਼ਾਹਿਤ ਕੀਤਾ ਜਾਵੇਗਾ। ਇਸ ਕਾਰਜਕਾਰੀ ਆਦੇਸ਼ ਦਾ ਉਦੇਸ਼ ਇਹ ਯਕੀਨੀ ਬਣਾਉਣਾ ਵੀ ਹੈ ਕਿ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਪਿਛਲੀਆਂ ਗਰਮੀਆਂ ਵਿੱਚ ਲਾਗੂ ਕੀਤੇ ਗਏ ਬੰਦੂਕ ਕੰਟਰੋਲ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਸਕਦੀਆਂ ਹਨ। ਵ੍ਹਾਈਟ ਹਾਊਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਬਾਈਡੇਨ ਕੈਲੀਫੋਰਨੀਆ ਦੇ ਮੋਂਟੇਰੇ ਪਾਰਕ ਵਿੱਚ ਹੋਣ ਵਾਲੇ ਆਪਣੇ ਸੰਬੋਧਨ ਦੌਰਾਨ ਬੰਦੂਕ ਦੀ ਦੁਰਵਰਤੋਂ ਨੂੰ ਰੋਕਣ ਗੇ ਆਪਣੇ ਤਾਜ਼ਾ ਯਤਨਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਇੱਕ ਵਿਅਕਤੀ ਨੇ ਲਾਸ ਏਂਜਲਸ ਦੇ ਨੇੜੇ ਇੱਕ ਡਾਂਸ ਹਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਅਮਰੀਕਾ 'ਚ ਅੰਨ੍ਹੇਵਾਹ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਹਥਿਆਰਾਂ ਦੀ ਦੁਰਵਰਤੋਂ 'ਤੇ ਰੋਕ ਲਗਾਉਣ ਨੂੰ ਲੈ ਕੇ ਬਹਿਸ ਛਿੜੀ ਹੋਈ ਹੈ।

 
< Prev   Next >

Advertisements