:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਬਕਾ ਸਰਕਾਰਾਂ ਤੇ ਵਰ੍ਹਦਿਆਂ ਆਪ ਸਰਕਾਰ ਬਾਰੇ ਕਹੀ ਇਹ ਗੱਲ PRINT ਈ ਮੇਲ
ks_dhalival.jpgਗੁਰਦਾਸਪੁਰ --15ਮਾਰਚ-(MDP)-- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਅੱਜ ਬਟਾਲਾ ਵਿਖੇ ਸਬਜ਼ੀ ਮੰਡੀ ਲਈ ਨਵਾਂ ਸ਼ੈੱਡ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਉਥੇ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ 'ਚ ਵਿਰੋਧੀ ਰਾਜਨੀਤਕ ਪਾਰਟੀਆਂ 'ਤੇ ਸਖਤ ਸ਼ਬਦੀ ਵਾਰ

 à¨•à©€à¨¤à©‡ ਅਤੇ ਕਿਹਾ ਕਿ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਨਟ੍ਰੇਂਡ ਡਰਾਈਵਰ ਆਖਦੇ ਹਨ ਅਤੇ ਉਹੀ ਭਗਵੰਤ ਮਾਨ ਨੇ ਇਕ ਸਾਲ 'ਚ ਉਹ ਕਰ ਦਿੱਤਾ, ਜੋ ਕਦੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਸਰਕਾਰ ਨੇ ਨਹੀਂ ਕੀਤਾ। ਧਾਲੀਵਾਲ ਦਾ ਕਹਿਣਾ ਸੀ ਕਿ ਸਾਢੇ 4 ਸਾਲਾਂ 'ਚ ਸਾਰੇ ਕੀਤੇ ਵਾਅਦੇ ਪੂਰੇ ਕਰਕੇ ਪੰਜਾਬੀਆਂ ਅੱਗੇ ਉਨ੍ਹਾਂ ਦੀ ਸਰਕਾਰ ਆਪਣਾ ਰਿਪੋਰਟ ਕਾਰਡ ਰੱਖੇਗੀ।  ਪੰਚਾਇਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਸਾਲ ਉਨ੍ਹਾਂ ਦੀ ਸਰਕਾਰ ਦਾ ਹੋ ਗਿਆ ਹੈ ਅਤੇ ਉਨ੍ਹਾਂ ਵੱਲੋਂ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਹੈ। ਪਿਛਲੀਆਂ ਸਰਕਾਰਾਂ 'ਚ ਕਦੇ ਵੀ ਅਜਿਹਾ ਕੰਮ ਨਹੀਂ ਹੋਇਆ, ਜੋ ਅਤੇ ਦੀ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹੋਰ ਮੁੱਦਿਆਂ 'ਤੇ ਜਵਾਬ ਦਿੱਤੇ। ਜਲੰਧਰ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਸ਼ਹੀਦੀ ਸਮਾਰਕ 'ਚ ਕੀਤੀ ਜਾ ਰਹੀ ਜਾਂਚ 'ਤੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦਾ ਸਨਮਾਨ ਕਰਦੀ ਹੈ, ਜੇਕਰ ਸ਼ਹੀਦੀ ਸਮਾਰਕ ਬਣਾਉਣ 'ਚ ਗੜਬੜ ਸਾਹਮਣੇ ਆਈ ਤਾਂ ਸਰਕਾਰ ਸਖਤ ਕਾਰਵਾਈ ਕਰੇਗੀ। ਇਸ ਦੇ ਨਾਲ ਹੀ ਇਕ ਨਿੱਜੀ ਚੈਨਲ 'ਤੇ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੰਟਰਵਿਊ ਹੋਣ ਦੇ ਮਾਮਲੇ ਦੇ ਸਵਾਲ 'ਤੇ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਜੇਲ੍ਹ ਦਾ ਨਹੀਂ ਹੈ, ਇਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਗੇ।

 
< Prev   Next >

Advertisements