:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਜੀਲੈਂਸ ਨੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਤੱਕ ਕੀਤਾ ਤਲਬ PRINT ਈ ਮੇਲ
ksvv.jpgਲੁਧਿਆਣਾ --15ਮਾਰਚ-(MDP)-- ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਬਿਊਰੋ ਵੱਲੋਂ 20 ਮਾਰਚ ਤੱਕ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਦ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਕਿਉਂਕਿ ਪੱਖੋਵਾਲ ਰੋਡ 'ਤੇ ਸਥਿਤ ਕੁਲਦੀਪ ਵੈਦ ਦੇ ਇਕ ਰੈਸਟੋਰੈਂਟ 'ਤੇ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਸਾਰੀ ਦੇ ਕੰਮ 'ਚ ਕਥਿਤ ਤੌਰ 'ਤੇ ਨਿਯਮਾਂ ਦੀ ਉਲੰਘਣਾ

ਦਾ ਖੁਲਾਸਾ ਹੋਇਆ ਹੈ। ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਵਿਧਾਇਕ ਨੂੰ 20 ਮਾਰਚ ਤੱਕ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਖੋਵਾਲ ਰੋਡ 'ਤੇ ਸਥਿਤ ਸਾਬਕਾ ਵਿਧਾਇਕ ਦੇ ਰੈਸਟੋਰੈਂਟ 'ਤੇ ਛਾਪੇਮਾਰੀ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਅਨੁਸਾਰ ਦੂਜੀ ਮੰਜ਼ਿਲ ਦੇ ਨਿਰਮਾਣ ਦੀ ਮਨਜ਼ੂਰੀ ਲਈ ਗਈ ਸੀ ਪਰ 5 ਮੰਜ਼ਿਲਾਂ ਬਣਾਈਆਂ ਗਈਆਂ ਹਨ। ਉਂਝ ਉਨ੍ਹਾਂ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਹੋਣ ਦੀ ਗੱਲ ਆਖੀ ਹੈ।

 
< Prev   Next >

Advertisements