:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਭਾਰੀ ਪੁਲਸ ਫੋਰਸ ਤਾਇਨਾਤ PRINT ਈ ਮੇਲ
mdp.pngamrtpal.jpgਜਲੰਧਰ/ਅੰਮ੍ਰਿਤਸਰ --18ਮਾਰਚ-(MDP)-- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਨੇੜੇ ਪੁਲਸ ਤਾਇਨਾਤੀ à¨•à©€à¨¤à©€ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਲੋਕਾਂ ਦਾ ਇਕੱਠੇ ਨਾ ਹੋ ਸਕੇ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਨਾ ਕੀਤੀ ਜਾਵੇ!

ਜ਼ਿਕਰਯੋਗ  ਹੈ ਕਿ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਦੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਗਿਆ ਅਤੇ ਲੰਮੀ ਮੁਸ਼ੱਕਤ ਤੋਂ ਬਾਅਦ ਨਕੋਦਰ ਨੇੜੇ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਕਈ ਸੂਬਿਆਂ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਵੀ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੀਆਂ ਗਈਆਂ ਹਨ।

 
< Prev   Next >

Advertisements