:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਈਡੇਨ ਨੇ ਮਿੰਡੀ ਕਲਿੰਗ ਨੂੰ ਵੱਕਾਰੀ ਨੈਸ਼ਨਲ ਮੈਡਲ ਆਫ਼ ਆਰਟਸ ਨਾਲ ਕੀਤਾ ਸਨਮਾਨਿਤ PRINT ਈ ਮੇਲ

jo_ba.jpgਨਿਊਯਾਰਕ --22ਮਾਰਚ-(MDP)--  ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤੀ-ਅਮਰੀਕੀ ਅਦਾਕਾਰਾ-ਨਿਰਮਾਤਾ ਮਿੰਡੀ ਕਲਿੰਗ ਨੂੰ ਸਰਕਾਰ ਵੱਲੋਂ ਕਲਾਕਾਰਾਂ ਅਤੇ ਕਲਾ ਸਰਪ੍ਰਸਤਾਂ ਨੂੰ ਦਿੱਤਜਾਣ ਵਾਲੇ ਸਰਵਉੱਚ ਪੁਰਸਕਾਰਾਂ ਵਿੱਚੋਂ ਇੱਕ ਵੱਕਾਰੀ 2021 ਨੈਸ਼ਨਲ ਮੈਡਲ ਆਫ਼ ਆਰਟਸ ਨਾਲ ਸਨਮਾਨਿਤ ਕੀਤਾ। 43 ਸਾਲਾ ਕਲਿੰਗ, ਜਿਸਨੂੰ ਵੇਰਾ ਮਿੰਡੀ ਚੋਕਲਿੰਗਮ ਵੀ ਕਿਹਾ ਜਾਂਦਾ ਹੈ, ਨੂੰ ਮੰਗਲਵਾਰ ਨੂੰ ਫਸਟ ਲੇਡੀ ਜਿਲ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਹਾਜ਼ਰੀ ਵਿੱਚ ਇੱਕ ਸਮਾਰੋਹ ਵਿੱਚ ਅਮਰੀਕਾ ਵਿੱਚ ਕਲਾ ਨੂੰ ਅੱਗੇ ਵਧਾਉਣ ਲਈ ਸਨਮਾਨਿਤ ਕੀਤਾ ਗਿਆ।


PunjabKesari

ਵੱਕਾਰੀ ਨੈਸ਼ਨਲ ਮੈਡਲ ਆਫ਼ ਆਰਟਸ ਅਮਰੀਕੀ ਸਰਕਾਰ ਦੁਆਰਾ ਕਲਾਕਾਰਾਂ, ਕਲਾ ਸਰਪ੍ਰਸਤਾਂ ਅਤੇ ਸਮੂਹਾਂ ਨੂੰ ਦਿੱਤਾ ਜਾਣ ਵਾਲਾ ਸਭ ਤੋਂ ਉੱਚਾ ਪੁਰਸਕਾਰ ਹੈ। ਇਹ ਉਨ੍ਹਾਂ ਮਿਸਾਲੀ ਲੋਕਾਂ ਅਤੇ ਸੰਸਥਾਵਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਅਮਰੀਕਾ ਵਿੱਚ ਕਲਾ ਨੂੰ ਅੱਗੇ ਵਧਾਇਆ ਹੈ ਅਤੇ ਆਪਣੀਆਂ ਵਿਲੱਖਣ ਪ੍ਰਾਪਤੀਆਂ ਨਾਲ ਦੂਜਿਆਂ ਨੂੰ ਪ੍ਰੇਰਿਤ ਕੀਤਾ ਹੈ। ਅਭਿਨੇਤਰੀ ਨੂੰ ਤਗਮਾ ਭੇਂਟ ਕਰਦੇ ਹੋਏ, ਬਾਈਡੇਨ ਨੇ ਕਿਹਾ ਕਿ ਕਲਿੰਗ "ਪ੍ਰਾਈਮਟਾਈਮ ਸਿਟਕਾਮ" ਬਣਾਉਣ, ਲਿਖਣ ਅਤੇ ਅਦਾਕਾਰੀ ਕਰਨ ਵਾਲੀ ਪਹਿਲੀ ਗੈਰ ਗੋਰੀ ਔਰਤ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਵੱਸਦੇ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਇਹ ਐਲਾਨ

ਇਨਾਮ ਵੰਡ ਸਮਾਰੋਹ ਵਿੱਚ ਫਸਟ ਲੇਡੀ ਡਾਕਟਰ ਜਿਲ ਬਾਈਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਪਤੀ ਮੌਜੂਦ ਸਨ। ਉਸਨੇ ਅੱਗੇ ਕਿਹਾ ਕਿ 43 ਸਾਲਾ ਅਭਿਨੇਤਰੀ ਆਪਣੀ ਕਹਾਣੀਆਂ ਨੂੰ ਸਪੱਸ਼ਟਤਾ ਅਤੇ ਇਮਾਨਦਾਰੀ ਨਾਲ ਸੁਣਾ ਕੇ ਨਵੀਂ ਪੀੜ੍ਹੀ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ, “ਭਾਰਤੀ ਪ੍ਰਵਾਸੀਆਂ ਦੀ ਧੀ, ਅਸੀਂ ਉਨ੍ਹਾਂ ਬਾਰੇ ਜਾਣਦੇ ਹਾਂ। ਸਾਡੀ ਉਪ ਰਾਸ਼ਟਰਪਤੀ ਵੀ ਇੱਕ ਭਾਰਤੀ ਪ੍ਰਵਾਸੀ ਦੀ ਧੀ ਹੈ। ਹੈਰਿਸ ਦੀ ਮਾਂ ਇੱਕ ਮਹਾਨ ਵਿਗਿਆਨੀ ਸੀ।ਕਲਿੰਗ ਦਾ ਜਨਮ ਇੱਕ ਆਰਕੀਟੈਕਟ ਪਿਤਾ ਅਤੇ ਇੱਕ ਪ੍ਰਸੂਤੀ-ਗਾਇਨੀਕੋਲੋਜਿਸਟ ਮਾਂ ਦੇ ਘਰ ਹੋਇਆ ਸੀ ਜੋ 1979 ਵਿੱਚ ਨਾਈਜੀਰੀਆ ਤੋਂ ਅਮਰੀਕਾ ਆਏ ਸਨ। ਉਸਨੇ ਕਈ ਫਿਲਮਾਂ ਦੀਆਂ ਕਾਮੇਡੀਜ਼ ਲਈ ਆਪਣੀ ਅਦਾਕਾਰੀ ਦੀ ਕਾਬਲੀਅਤ ਦਿੱਤੀ ਅਤੇ ਕਿਰਦਾਰਾਂ ਨੂੰ ਆਵਾਜ਼ ਦਿੱਤੀ। ਇਸ ਦੇ ਇਲਾਵਾ ਐਨੀਮੇਟਡ ਫਿਲਮਾਂ 'ਡੇਸਪੀਕੇਬਲ ਮੀ' (2010), 'ਰੇਕ-ਇਟ ਰਾਲਫ਼' (2012), ਅਤੇ 'ਇਨਸਾਈਡ ਆਊਟ' (2015) ਲਈ ਵੀ ਕੰਮ ਕੀਤਾ। ਨੈਸ਼ਨਲ ਮੈਡਲ ਆਫ਼ ਆਰਟਸ 12 ਹੋਰ ਕਲਾਕਾਰਾਂ ਨੂੰ ਦਿੱਤੇ ਗਏ, ਜਿਨ੍ਹਾਂ ਵਿੱਚ ਕਲਾਕਾਰ-ਕਾਰਕੁਨ ਜੂਡਿਥ ਫਰਾਂਸਿਸਕਾ ਬਾਕਾ, ਪਰਉਪਕਾਰੀ ਫਰੇਡ ਆਇਚਨੇਰ, ਪੋਰਟੋ ਰੀਕਨ ਸੰਗੀਤਕਾਰ ਜੋਸ ਫੈਲੀਸਿਆਨੋ, ਪੋਰਟੋ ਰੀਕਨ ਚਿੱਤਰਕਾਰ ਐਂਟੋਨੀਓ ਮਾਰਟੋਰੇਲ-ਕਾਰਡੋਨਾ ਅਤੇ ਫਿਲਮ ਨਿਰਮਾਤਾ ਜੋਨ ਸ਼ਿਗੇਕਾਵਾ ਸ਼ਾਮਲ ਸਨ।

 
< Prev   Next >

Advertisements