:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ PRINT ਈ ਮੇਲ
700_stu.jpgਜਲੰਧਰ --22ਮਾਰਚ-(MDP)-- ਕੈਨੇਡਾ ਵਿਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਤੋਂ ਬਾਅਦ ਜਲੰਧਰ ਦੇ ਡੀ. ਸੀ. ਜਸਪ੍ਰੀਤ ਸਿੰਘ ਨੇ ਮਾਈਗ੍ਰੇਸ਼ਨ ਸਰਵਿਸਿਜ਼, ਗਰੀਨ ਪਾਰਕ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਕੀਤੀ ਗਈ ਹੈ।
ਡੀ. ਸੀ. ਨੇ ਕਿਹਾ ਕਿ ਜਿਸ ਵਿਅਕਤੀ ਦਾ ਪੁਲਸ ਰਿਕਾਰਡ ਸਹੀ ਨਹੀਂ ਹੈ, ਉਸ ਨੂੰ ਟਰੈਵਲ ਕਾਰੋਬਾਰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਐਕਟ ਦੀ ਧਾਰਾ 4 ਅਤੇ 6 ਲਾਇਸੈਂਸ ਨੂੰ ਰੱਦ ਕਰਨ ਸਬੰਧੀ ਸਪੱਸ਼ਟ ਕਰਦੀ ਹੈ ਕਿ ਜਦੋਂ ਵੀ ਸਮਰੱਥ ਅਥਾਰਿਟੀ ਨੂੰ ਪੁਲਸ ਰਿਕਾਰਡ ਅਨੁਸਾਰ ਲਾਇਸੈਂਸ ਧਾਰਕਾਂ ਦੇ ਕਿਸੇ ਅਜਿਹੇ ਅਪਰਾਧ ਵਿਚ ਸ਼ਾਮਲ ਹੋਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਜੋ ਲਾਇਸੈਂਸ ਦੇ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਦਾ ਹੈ, ਸਮਰੱਥ ਅਥਾਰਿਟੀ ਲਾਇਸੈਂਸ ਨੂੰ ਰੱਦ ਕਰ ਸਕਦੀ ਹੈ। ਵਰਣਨਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਲਾਇਸੈਂਸ ਰੱਦ ਕਰਨ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਮੁਲਜ਼ਮ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਨੂੰ ਲੈ ਕੇ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ। ਉਥੇ ਹੀ, ਡੀ. ਸੀ. ਨੇ ਜ਼ਿਲ੍ਹੇ ਵਿਚ ਇਮੀਗ੍ਰੇਸ਼ਨ ਫਰਮਾਂ ਦੀ ਵਿਸਥਾਰਿਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐੱਸ. ਡੀ. ਐੱਮ. ਦੀ ਦੇਖ-ਰੇਖ ਵਿਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਹੜੀਆਂ ਇਮੀਗ੍ਰੇਸ਼ਨ ਕੰਸਲਟੈਂਸੀ ਦੀਆਂ ਸਰਗਰਮੀਆਂ ਦੀ ਨਿਯਮਿਤ ਜਾਂਚ ਕਰਨਗੀਆਂ। ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
 
< Prev   Next >

Advertisements