:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ PRINT ਈ ਮੇਲ
2023_3image_16_27_219238348kashmirjammu-ll.jpgਸ਼੍ਰੀਨਗਰ---22ਮਾਰਚ-(MDP)-- ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ ਨੂੰ ਵੇਖਣ ਲਈ ਵੱਡੀ ਗਿਣਤੀ ਵੀ ਸੈਲਾਨੀ ਆਉਂਦੇ ਹਨ। ਇਸ ਸਾਲ ਦੇ ਪਹਿਲੇ 2 ਮਹੀਨਿਆਂ ਵਿਚ ਰਿਕਾਰਡ 2.5 ਲੱਖ ਸੈਲਾਨੀਆਂ ਨੇ ਘਾਟੀ ਦਾ ਦੌਰਾ ਕੀਤਾ। ਸੈਰ-ਸਪਾਟਾ ਕਸ਼ਮੀਰ ਦੇ ਡਾਇਰੈਕਟਰ ਫਜ਼ਲ-ਉਲ-ਹਸੀਬ ਨੇ ਦੱਸਿਆ ਕਿ ਸਰਦੀਆਂ ਦੌਰਾਨ ਘਾਟੀ ਵਿਚ ਆਮਦ ਬਹੁਤ ਚੰਗੀ ਹੁੰਦੀ ਹੈ। ਸੈਲਾਨੀਆਂ ਨੇ ਨਾ ਸਿਰਫ ਗੁਲਮਰਗ ਦੇ ਪ੍ਰਸਿੱਧ ਸਕੀ ਰਿਜ਼ਾਰਟ ਨੂੰ ਵੇਖਿਆ। ਦੱਖਣੀ ਕਸ਼ਮੀਰ ਵਿਚ ਪਹਿਲਗਾਮ ਜੋ ਸਰਦੀਆਂ ਦੌਰਾਨ ਖਾਲੀ ਰਹਿੰਦਾ ਹੈ, ਇਸ ਵਾਰ ਸੈਲਾਨੀਆਂ ਦੀ ਚੰਗੀ ਭੀੜ ਵੇਖੀ ਗਈ।

PunjabKesari

ਹਸੀਬ ਨੇ ਕਿਹਾ ਕਿ ਇਸ ਸਾਲ ਪਹਿਲੇ ਦੋ ਮਹੀਨਿਆਂ ਵਿਚ 2.5 ਲੱਖ ਤੋਂ ਵੱਧ ਸੈਲਾਨੀਆਂ ਨੇ ਕਸ਼ਮੀਰ ਦਾ ਦੌਰਾ ਕੀਤਾ, ਜੋ ਕਿ ਇਕ ਰਿਕਾਰਡ ਹੈ। ਜਨਵਰੀ ਮਹੀਨੇ ਵਿਚ ਲੱਗਭਗ 1.27 ਲੱਖ ਸੈਲਾਨੀਆਂ ਨੇ ਕਸ਼ਮੀਰ ਦਾ ਦੌਰਾ ਕੀਤਾ ਅਤੇ ਫਰਵਰੀ ਵਿਚ 1.29 ਲੱਖ ਸੈਲਾਨੀਆਂ ਨੇ ਕਸ਼ਮੀਰ ਦਾ ਦੌਰਾ ਕੀਤਾ। ਮਲੇਸ਼ੀਆ, ਥਾਈਲੈਂਡ ਅਤੇ ਇੰਡੋਨੇਸ਼ੀਆ ਸਮੇਤ ਦੱਖਣੀ ਪੂਰਬੀ ਏਸ਼ੀਆ ਦੇ ਵਿਦੇਸ਼ੀ ਸੈਲਾਨੀਆਂ ਨੇ ਵੀ ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਕਸ਼ਮੀਰ ਦਾ ਦੌਰਾ ਕੀਤਾ। 

PunjabKesari

ਇਸ ਮਹੀਨੇ ਦੇ ਅਖ਼ੀਰ ਵਿਚ ਸ਼੍ਰੀਨਗਰ ਵਿਚ ਏਸ਼ੀਆ ਦੇ ਸਭ ਤੋਂ ਵੱਡੇ ਟਿਊਲਿਪ ਗਾਰਡਨ ਦੇ ਖੁੱਲਣ ਨਾਲ ਸੈਲਾਨੀਆਂ ਦੀ ਆਮਦ ਵਿਚ ਤੇਜ਼ੀ ਆਉਣ ਦੀ ਸੰਭਾਵਨਾ ਹੈ। ਪਿਛਲੇ ਸਾਲ 3.65 ਲੱਖ ਸੈਲਾਨੀਆਂ ਸਮੇਤ 2.7 ਮਿਲੀਅਨ ਸੈਲਾਨੀਆਂ ਨੇ ਘਾਟੀ ਦਾ ਦੌਰਾ ਕੀਤਾ ਸੀ। ਫਿਲਮ ਨਿਰਮਾਤਾ ਵੀ ਆਪਣੀਆਂ ਫਿਲਮਾਂ ਦੀ ਸ਼ੂਟਿੰਗ ਲਈ ਆ ਰਹੇ ਹਨ।

 
< Prev   Next >

Advertisements