:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ PRINT ਈ ਮੇਲ
2023_3image_17_26_155697551gujarat-ll.jpgਗਾਂਧੀਨਗਰ --22ਮਾਰਚ-(MDP)-- ਗੁਜਰਾਤ 27 ਮਾਰਚ ਤੋਂ 4 ਅਪ੍ਰੈਲ ਤੱਕ ਜੀ-20 ਗਰੁੱਪ ਦੀ ਅਗਲੇ ਦੌਰ ਦੀ ਬੈਠਕ ਦੀ ਮੇਜ਼ਬਾਨੀ ਕਰੇਗਾ। ਇਕ ਅਧਿਕਾਰੀ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੁੱਦਿਆਂ ’ਤੇ ਗੁਜਰਾਤ ’ਚ ਤਿੰਨ ਬੈਠਕਾਂ ਹੋਣਗੀਆਂ, ਜਿਸ ’ਚ ਜੀ-20 ਗਰੁੱਪ ਦੇ ਮੈਂਬਰ ਦੇਸ਼ਾਂ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈਣਗੇ।

ਭਾਰਤ ਇਸ ਸਾਲ ਜੀ-20 ਗਰੁੱਪ ਦੀ ਪ੍ਰਧਾਨਗੀ ਕਰ ਰਿਹਾ ਹੈ। ਇਸ ਸਮੂਹ 'ਚ ਵੱਖ-ਵੱਖ ਮਹਾਦੀਪਾਂ ਦੇ 19 ਦੇਸ਼ਾਂ ਤੋਂ ਇਲਾਵਾ ਯੂਰਪੀ ਸੰਘ (ਈਯੂ) ਸ਼ਾਮਲ ਹਨ। ਗੁਜਰਾਤ 'ਚ ਜੀ-20 ਨਾਲ ਜੁੜੇ ਆਯੋਜਨਾਂ ਦਾ ਤਾਲਮੇਲ ਕਰ ਰਹੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਬੈਠਕਾਂ 'ਚੋਂ 'ਵਾਤਾਵਰਣ ਅਤੇ ਜਲਵਾਯੂ ਸਥਿਰਤਾ ਕਾਰਜ ਸਮੂਹ (ਈ.ਸੀ.ਐੱਸ.ਡਬਲਿਊ.ਜੀ.)' ਦੀ ਪਹਿਲੀ ਬੈਠਕ 27 ਤੋਂ 29 ਮਾਰਚ ਦਰਮਿਆਨ ਗਾਂਧੀਨਗਰ 'ਚ ਆਯੋਜਿਤ ਕੀਤੀ ਜਾਵੇਗੀ। ਪਹਿਲੇ ਦਿਨ ਪਾਣੀ ਦੇ ਸੋਮਿਆਂ ਨਾਲ ਸਬੰਧਤ ਵਧੀਆ ਅਭਿਆਸ ਅਤੇ ਹੋਰ ਸਬੰਧਤ ਵਿਸ਼ਿਆਂ ’ਤੇ ਚਰਚਾ ਹੋਵੇਗੀ। ਉਸ ਤੋਂ ਬਾਅਦ ਮਹਿਮਾਨਾਂ ਨੂੰ ਸਾਬਰਮਤੀ ਨਦੀ ’ਤੇ ਸਥਿਤ ਨਰਮਦਾ ਨਹਿਰ, ਮਸ਼ਹੂਰ ਅਡਾਲਜ ਸਟੈਪਵੈਲ ਅਤੇ ਸਾਬਰਮਤੀ ਰਿਵਰਫਰੰਟ ’ਤੇ ਲਿਜਾਇਆ ਜਾਵੇਗਾ। ਇਸ ਤੋਂ ਪਹਿਲਾਂ ਗੁਜਰਾਤ ਨੇ ਜਨਵਰੀ ਅਤੇ ਫਰਵਰੀ 'ਚ ਜੀ 20 ਨਾਲ ਜੁੜੀਆਂ ਵੱਖ-ਵੱਖ ਬੈਠਕਾਂ ਦੀ ਮੇਜ਼ਬਾਨੀ ਕੀਤੀ ਸੀ, ਜਿਨ੍ਹਾਂ 'ਚ ਸੈਰ-ਸਪਾਟਾ ਵਿਸ਼ੇ 'ਤੇ ਵੀ ਇਕ ਬੈਠਕ ਕੀਤੀ ਗਈ ਸੀ।

 
< Prev   Next >

Advertisements