:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਾਕਤਵਰ ਨੇਤਾਵਾਂ ਦੀ ਸੂਚੀ ਚ ਪਹਿਲੇ ਨੰਬਰ ਤੇ PM ਮੋਦੀ, ਟਾਪ-10 ਚ ਇਨ੍ਹਾਂ ਨੇ ਬਣਾਈ ਥਾਂ PRINT ਈ ਮੇਲ
n_modi.jpgਨਵੀਂ ਦਿੱਲੀ---30ਮਾਰਚ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਵਿਚ ਸਭ ਤੋਂ  à¨¤à¨¾à¨•à¨¤à¨µà¨° ਭਾਰਤੀ ਨੇਤਾਵਾਂ ਦੀ ਸੂਚੀ ਵਿਚ ਸਿਖਰ 'ਤੇ ਹਨ। ਇਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਨ। RSS ਦੇ ਮੁਖੀ ਮੋਹਨ ਭਾਗਵਤ ਨੂੰ 6ਵਾਂ ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੂੰ 7ਵਾਂ ਸਥਾਨ ਦਿੱਤਾ ਗਿਆ ਹੈ।

ਅੰਗਰੇਜ਼ੀ ਅਖ਼ਬਾਰ 'ਇੰਡੀਅਨ ਐਕਸਪ੍ਰੈਸ' ਨੇ 2023 ਦੀ à¨¸à¨­ ਤੋਂ ਸ਼ਕਤੀਸ਼ਾਲੀ ਭਾਰਤੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਦੇਸ਼ 'ਚ ਉਨ੍ਹਾਂ ਦੇ ਪ੍ਰਭਾਵ, ਫ਼ੈਸਲਿਆਂ ਅਤੇ ਵਿਚਾਰਾਂ ਦੇ ਪ੍ਰਭਾਵ ਦੇ ਆਧਾਰ 'ਤੇ ਉਨ੍ਹਾਂ ਦੇ ਸਭ ਤੋਂ ਸ਼ਕਤੀਸ਼ਾਲੀ ਭਾਰਤੀਆਂ ਦੀ ਗਿਣਤੀ ਵਜੋਂ ਕੀਤੀ ਗਈ ਹੈ।

PunjabKesari

2023 ਦੇ ਸਭ ਤੋਂ ਤਾਕਤਵਰ ਭਾਰਤੀ

ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਜਦੋਂ ਤੋਂ ਆਪਣੇ ਅਹੁਦੇ 'ਤੇ ਰਹੇ ਹਨ, ਦੇਸ਼ ਦੇ ਵਿਕਾਸ 'ਤੇ ਆਧਾਰ 'ਤੇ ਸੂਚੀ ਵਿਚ ਸਿਖਰ 'ਤੇ ਹਨ। ਉਨ੍ਹਾਂ ਨੇ ਨਾ ਸਿਰਫ ਦੇਸ਼ ਦੇ ਵਿਕਾਸ ਵਿਚ ਮਦਦ ਕੀਤੀ ਹੈ, ਸਗੋਂ ਕਿ ਰਾਸ਼ਟਰੀ ਸੁਰੱਖਿਆ ਲਈ ਕੁਝ ਬਹੁਤ ਮਹੱਤਵਪੂਰਨ ਫ਼ੈਸਲੇ ਵੀ ਲਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਪੁਲਵਾਮਾ ਅਤੇ ਉੜੀ ਹਮਲਿਆਂ ਵਰਗੀਆਂ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਪਾਕਿਸਤਾਨ ਦੀ ਕਈ ਵਾਰ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਲੜਾਈ ਦੇ ਅਜਿਹੇ ਔਖੇ ਸਮੇਂ ਵਿਚ ਸਮਰੱਥ ਫ਼ੈਸਲੇ ਲੈਣ ਵਿਚ ਸਫ਼ਲ ਰਹੇ। ਉਹ ਭਾਰਤ ਨੂੰ ਕੋਵਿਡ-19 ਦੇ ਪ੍ਰਭਾਵ ਤੋਂ ਬਚਾਉਣ ਵਿਚ ਸਫ਼ਲ ਰਹੇ। 130 ਕਰੋੜ ਦੀ ਆਬਾਦੀ ਵਾਲੇ ਦੇਸ਼ 'ਤੇ ਨਿਯਮ-ਕਾਇਦਿਆਂ ਨੂੰ ਸੀਮਤ ਕਰਨਾ ਆਸਾਨ ਨਹੀਂ ਸੀ। ਇੱਥੋਂ ਤੱਕ ਹੋਰ ਦੇਸ਼ਾਂ ਨੂੰ ਵੀ ਕੋਵਿਡ ਟੀਕਿਆਂ ਦੀ ਸਪਲਾਈ ਕੀਤੀ।

ਇਸ ਸੂਚੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ, ਜੋ 2023 ਦੇ ਸਭ ਤੋਂ  à¨¤à¨¾à¨•à¨¤à¨µà¨° ਵਿਅਕਤੀਆਂ ਦੀ ਸੂਚੀ ਵਿਚ ਦੂਜੇ ਸਥਾਨ 'ਤੇ ਹਨ।

PunjabKesari

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਮਿਤ ਸ਼ਾਹ ਤੋਂ ਬਾਅਦ ਤੀਜੇ ਸਥਾਨ 'ਤੇ ਹਨ। ਉਨ੍ਹਾਂ ਤੋਂ ਬਾਅਦ ਚੌਥੇ ਨੰਬਰ 'ਤੇ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਹਨ, ਜੋ ਦੇਸ਼ ਦੀ ਸੁਪਰੀਮ ਕੋਰਟ ਲਈ ਬਹੁਤ ਮਹੱਤਵਪੂਰਨ ਵਿਅਕਤੀ ਹਨ।

PunjabKesari

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ à¨‡à¨¸ ਸੂਚੀ ਵਿਚ 5ਵੇਂ ਸਥਾਨ 'ਤੇ ਹਨ। ਉਹ ਚੋਟੀ ਦੇ 10 ਤੋਂ ਤਾਕਤਵਰ ਭਾਰਤੀਆਂ ਦੀ ਸੂਚੀ 'ਚ ਕਿਸੇ ਵੀ ਸੂਬੇ ਦੇ ਇੱਕਲੇ ਮੁੱਖ ਮੰਤਰੀ ਹਨ। ਉਨ੍ਹਾਂ ਤੋਂ ਬਾਅਦ RSS ਮੁਖੀ ਮੋਹਨ ਭਾਗਵਤ ਹਨ। ਭਾਜਪਾ ਪ੍ਰਧਾਨ ਜੇ.ਪੀ. ਨੱਡਾ ਸੂਚੀ ਸੂਚੀ 7ਵੇਂ ਸਥਾਨ 'ਤੇ ਹਨ। 

PunjabKesari

ਨਿਰਮਲਾ ਸੀਤਾਰਮਨ 8ਵੇਂ ਸਥਾਨ 'ਤੇ ਹੈ, ਉਹ ਇਕੱਲੀ ਮਹਿਲਾ ਨੇਤਾ ਹੈ, ਜਿਨ੍ਹਾਂ ਨੇ ਚੋਟੀ ਦੀਆਂ 10 ਸਭ ਤੋਂ  à¨¤à¨¾à¨•à¨¤à¨µà¨° ਭਾਰਤੀਆਂ ਦੀ ਸੂਚੀ 'ਚ ਥਾਂ ਬਣਾਈ ਹੈ। ਉਹ ਮੌਜੂਦਾ ਸਮੇਂ ਭਾਰਤ ਦੀ ਵਿੱਤ ਮੰਤਰੀ ਹੈ।

PunjabKesari

2023 ਦੇ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿਚ ਅਰਬਪਤੀ ਮੁਕੇਸ਼ ਅੰਬਾਨੀ ਵੀ ਸ਼ਾਮਲ ਹਨ। ਉਹ ਦੁਨੀਆ ਦੇ ਕਾਰੋਬਾਰੀਆਂ ਵਿਚੋਂ ਇਕ ਹਨ। 

PunjabKesari

ਆਖ਼ਰੀ ਨੰਬਰ 'ਚ ਅਜੀਤ ਡੋਵਾਲ ਦਾ ਸਥਾਨ ਹੈ, ਜੋ 2023 ਦੀ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ 'ਚ 10ਵੇਂ ਸਥਾਨ 'ਤੇ ਹਨ, ਕਿਉਂਕਿ ਉਨ੍ਹਾਂ ਦੇ ਬੇਹੱਦ ਸੰਵੇਦਨਸ਼ੀਲ ਹਲਾਤਾਂ ਦੌਰਾਨ ਪ੍ਰਭਾਵਸ਼ਾਲੀ ਫ਼ੈਸਲਿਆ ਨੂੰ ਅੱਗੇ ਵਧਾਇਆ ਹੈ।

 
< Prev   Next >

Advertisements