:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏਗੀ ਆਪਣਾ ਸਿੱਖਿਆ ਬੋਰਡ PRINT ਈ ਮੇਲ
2023_4image_16_25_257893944haryana-ll.jpgਕੈਥਲ- --01ਅਪ੍ਰੈਲ-(MDP)--ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਆਪਣਾ ਸਿੱਖਿਆ ਬੋਰਡ ਬਣਾਏਗੀ। ਦਰਅਸਲ ਕਮੇਟੀ ਅਧੀਨ ਆਉਣ ਵਾਲੇ ਸਾਰੇ ਸਿੱਖਿਆ ਸੰਸਥਾਵਾਂ ਦੇ ਸੰਚਾਲਣ ਲਈ ਵੱਖਰਾ ਸਿੱਖਿਆ ਬੋਰਡ ਬਣਾਇਆ ਜਾਵੇਗਾ। ਜਿਸ 'ਚ ਚੰਗੀ ਸਿੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਦਿੱਤੀ।

ਕੈਥਲ ਪਹੁੰਚੇ à¨•à¨®à©‡à¨Ÿà©€ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਸਿੱਖਿਆ ਸੰਸਥਾਵਾਂ ਦੇ ਸੰਚਾਲਣ ਸਬੰਧੀ ਪ੍ਰਕਿਰਿਆ 'ਤੇ ਕਿਹਾ ਕਿ ਸਾਡਾ ਇਕ ਸਿੱਖਿਆ ਬੋਰਡ ਬਣੇਗਾ। ਉਸ ਵਿਚ ਸਮਾਜ ਦੇ ਪੜ੍ਹੇ-ਲਿਖੇ ਲੋਕ, ਯੂਨੀਵਰਸਿਟੀਆਂ ਤੋਂ ਸੇਵਾਮੁਕਤ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਗਠਿਤ ਬੋਰਡ ਦੇ ਮਾਧਿਅਮ ਤੋਂ ਹੀ ਸਿੱਖਿਅਕ ਸੰਸਥਾਵਾਂ ਦਾ ਸੰਚਾਲਣ ਹੋਵੇਗਾ। ਨਿਯਮਾਂ ਮੁਤਾਬਕ ਇਨ੍ਹਾਂ ਨੂੰ ਕਮੇਟੀ ਦੇ ਅਧੀਨ ਲਿਆ ਜਾ ਰਿਹਾ ਹੈ। ਸਿੱਖਿਆ ਸੰਸਥਾਵਾਂ ਵਿਚ ਬੱਚਿਆਂ ਅਤੇ ਸਟਾਫ਼ ਨੂੰ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। 

PunjabKesari

ਦੱਸ ਦੇਈਏ ਕਿ ਹਰਿਆਣਾ ਵਿਚ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ 5 ਸਿੱਖਿਆ ਸੰਸਥਾਵਾਂ ਚੱਲ ਰਹੇ ਹਨ। ਇਸ ਵਿਚ ਦੋ ਕਾਲਜ ਅਤੇ ਤਿੰਨ ਸਕੂਲ ਹਨ। ਇਸ ਤੋਂ ਇਲਾਵਾ ਇਕ ਨਿਰਮਾਣ ਅਧੀਨ ਮੈਡੀਕਲ ਕਾਲਜ ਮੀਰੀ-ਪੀਰੀ ਵੀ ਹੈ। ਇੱਥੇ ਸਿਰਫ਼ ਹਸਪਤਾਲ ਚੱਲ ਰਿਹਾ ਹੈ। ਮੈਡੀਕਲ ਕਾਲਜ ਚਲਾਏ ਜਾਣ ਸਬੰਧੀ ਅਜੇ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ। ਹਰਿਆਣਾ ਕਮੇਟੀ ਨੇ ਇਨ੍ਹਾਂ ਵਿਚੋਂ 2 ਸੰਸਥਾਵਾਂ ਨਰਸਿੰਗ ਕਾਲਜ ਨੂੰ ਪਹਿਲਾਂ ਆਪਣੇ ਅਧੀਨ ਕਰ ਲਿਆ ਸੀ, ਜਦਕਿ ਸ਼ੁੱਕਰਵਾਰ ਨੂੰ ਕੈਥਲ ਦੇ ਸਕੂਲ ਨੂੰ ਵੀ ਆਪਣੇ ਅਧੀਨ ਕਰ ਲਿਆ।

 
< Prev   Next >

Advertisements