:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੈਸਲਮੇਰ ਚ 35 ਕਰੋੜ ਰੁਪਏ ਮੁੱਲ ਦੀ 9 ਕਿਲੋ ਹੈਰੋਇਨ ਬਰਾਮਦ, 4 ਗ੍ਰਿਫ਼ਤਾਰ PRINT ਈ ਮੇਲ
2023_4image_14_16_095821183heroin-ll.jpgਜੈਸਲਮੇਰ --10ਅਪ੍ਰੈਲ-(MDP)--  ਰਾਜਸਥਾਨ ਪੁਲਸ ਨੇ ਸਰਹੱਦੀ ਜੈਸਲਮੇਰ ਜ਼ਿਲ੍ਹੇ 'ਚ 9 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 35 ਕਰੋੜ ਦੱਸੀ ਗਈ ਹੈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਦੇ ਇਸ ਮਾਮਲੇ 'ਚ ਚਾਰ ਲੋਕ ਗ੍ਰਿਫ਼ਤਾਰ ਕੀਤੇ ਗਏ ਹਨ। ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ (ਅਪਰਾਧ ਸ਼ਾਖਾ) ਦਿਨੇਸ਼ ਐੱਮ.ਐੱਨ. ਨੇ ਜੈਪੁਰ 'ਚ ਦੱਸਿਆ ਕਿ

 à¨…ਪਰਾਧ ਜਾਂਚ ਸ਼ਾਖਾ (ਸੀ.ਆਈ.ਡੀ. ਕ੍ਰਾਈਮ ਬਰਾਂਚ) ਜੈਪੁਰ ਦੀ ਟੀਮ ਨੇ ਐਤਵਾਰ ਨੂੰ ਸਰਹੱਦੀ ਜੈਸਲਮੇਰ ਜ਼ਿਲ੍ਹੇ ਦੇ ਮੋਹਨਗੜ੍ਹ ਪੁਲਸ ਥਾਣਾ ਖੇਤਰ ਅਤੇ ਜੈਸਲਮੇਰ ਕੋਤਵਾਲੀ ਥਾਣਾ ਖੇਤਰ 'ਚ 2 ਵੱਖ-ਵੱਖ ਕਾਰਵਾਈ ਕਰ ਕੇ ਪਾਕਿਸਤਾਨ ਤੋਂ ਲਿਆਂਦੀ ਗਈ ਕੁੱਲ 9 ਕਿਲੋਗ੍ਰਾਮ ਹੈਰੋਇਨ ਬਰਾਮਦ ਕਰ ਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਟੀਮ ਇਨ੍ਹਾਂ ਲੋਕਾਂ 'ਤੇ ਲਗਭਗ ਇਕ ਮਹੀਨੇ ਤੋਂ ਨਜ਼ਰ ਰੱਖ ਰਹੀ ਸੀ।

ਬਿਆਨ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰ ਕੇ ਰਾਜਸਥਾਨ ਦੇ ਜੈਸਲਮੇਰ ਦੇ ਰਸਤੇ ਉਸ ਦੀ ਸਪਲਾਈ ਕੀਤੀ ਜਾ ਰਹੀ ਹੈ। ਨਾਲ ਹੀ ਉਸ ਨੂੰ ਰਾਜਸਥਾਨ ਦੇ ਹੋਰ ਜ਼ਿਲ੍ਹਿਆਂ 'ਚ ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਤੱਕ ਗੈਰ-ਕਾਨੂੰਨੀ ਰੂਪ ਨਾਲ ਪਹੁੰਚਾਇਆ ਜਾ ਰਿਾਹ ਹੈ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਸੂਚਨਾ ਮਿਲਣ 'ਤੇ ਹੈੱਡ ਕੁਆਰਟਰ ਤੋਂ ਟੀਮ ਜੈਸਲਮੇਰ ਰਵਾਨਾ ਕੀਤੀ ਗਈ। ਮੋਹਨਗੜ੍ਹ ਥਾਣਾ ਖੇਤਰ 'ਚ ਅਮਰ ਲਾਲ ਭਾਦੂ ਵਾਸੀ ਸੂਰਤਗੜ੍ਹ ਨੂੰ 500 ਗ੍ਰਾਮ ਹੈਰੋਇਨ ਅਤੇ ਵਾਹਨ (ਬੋਲੈਰੋ ਕੈਂਪਰ) ਨਾਲ ਗ੍ਰਿਫ਼ਤਾਰ ਕੀਤਾ। ਅਮਰ ਲਾਲ ਦੇ ਦੱਸੇ ਅਨੁਸਾਰ ਸੁਥਾਰ ਮੰਡੀ ਰੋਡ 'ਤੇ ਰਹਿਣ ਵਾਲੇ ਰਾਮਚੰਦਰ ਵਿਸ਼ਨੋਈ ਦੇ ਘਰੋਂ 500 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ। ਉਸ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਜੈਸਲਮੇਰ ਕੋਤਵਾਲੀ ਥਾਣਾ ਇਲਾਕੇ ਤੋਂ ਬਟੋਡਾ ਜੈਸਲਮੇਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਨੂੰ 8 ਕਿਲੋ ਹੈਰੋਇਨ ਨਾਲ ਘਰੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਅਨੁਸਾਰ ਇਕ ਹੋਰ ਤਸਕਰ ਮਾਧੋ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਅੱਗੇ ਜਾਂਚ ਕੀਤੀ ਜਾ ਰਹੀ ਹੈ।

 
< Prev   Next >

Advertisements