:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਾ ਕਰਫਿਊ ਨਾ ਦੰਗਾ, ਉੱਤਰ ਪ੍ਰਦੇਸ਼ ਚ ਸਭ ਚੰਗਾ : ਯੋਗੀ PRINT ਈ ਮੇਲ
2023_5image_14_59_051111460yogi-ll.jpgਕਾਨਪੁਰ---09ਮਈ-(MDP)-- ਉੱਤਰ ਪ੍ਰਦੇਸ਼ 'ਚ ਬਾਡੀ ਚੋਣਾਂ ਦੇ ਦੂਜੇ ਪੜਾਅ ਦੇ ਪ੍ਰਚਾਰ ਦੇ ਆਖਰੀ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਦੇ ਕਾਨਪੁਰ ਨੂੰ ਕਰਫਿਊ ਲਈ ਜਾਣਿਆ ਜਾਂਦਾ ਸੀ ਪਰ ਹੁਣ ਨਾ ਕਰਫਿਊ ਨਾ ਦੰਗਾ, ਯੂ.ਪੀ. 'ਚ ਸਭ ਚੰਗਾ ਦੇ ਤੌਰ 'ਤੇ ਪ੍ਰਦੇਸ਼ ਭਰ 'ਚ ਵਿਕਾਸ ਲਈ ਆਪਣੀ ਪਛਾਣ ਬਣਾ ਚੁੱਕਾ ਹੈ।

ਕਮਰਸ਼ੀਅਲ ਗ੍ਰਾਊਂਡ ਕਿਦਵਈ ਨਗਰ 'ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਯੋਗੀ ਨੇ ਕਿਹਾ ਕਿ ਇਕ ਸਮੇਂ ਕਾਨਪੁਰ 'ਚ ਕੱਟੇ ਬਣਦੇ ਸਨ ਅਤੇ ਅੱਜ ਕਾਨਪੁਰ ਡਿਫੈਂਸ ਕਾਰੀਡੋਰ ਦੇ ਰੂਪ 'ਚ ਜਾਣਿਆ ਜਾਂਦਾ ਹੈ। ਦੇਸ਼ ਦੀ ਰੱਖਿਆ ਉਤਪਾਦਨ ਦੇ ਇਕ ਕੇੰਦਰ ਦੇ ਰੂਪ 'ਚ ਆਪਣੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨਪੁਰ ਅੱਜ ਨਵੀਂ ਪਛਾਣ ਲਈ ਅੱਗੇ ਵੱਧ ਰਿਹਾ ਹੈ। 

ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਕਦੇ ਕਾਨਪੁਰ ਨੇ ਦੇਸ਼ ਦੇ ਅੰਦਰ ਆਪਣੀ ਅਲੱਗ ਪਛਾਣ ਬਣਾਈ ਸੀ। ਕਾਨਪੁਰ ਦੀ ਪਛਾਣ ਦੇਸ਼ ਦੇ ਟੈਕਸਟਾਈਲ ਦੇ ਨਾਲ ਹੀ ਦੇਸ਼ ਦੇ ਸਭ ਤੋਂ ਵੱਡੇ ਉਦਯੋਗਿਕ ਨਗਰਾਂ ਦੇ ਰੂਪ 'ਚ ਸੀ ਪਰ ਬੀਤੀਆਂ ਸਰਕਾਰਾਂ ਨੇ ਕਾਨਪੁਰ ਨੂੰ ਹਮੇਸ਼ਾ ਅਣਗੌਲਿਆਂ ਹੀ ਕੀਤਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤੇ ਜਾਣ ਕਾਰਨ ਇਕੱਲੇ ਸੀਮਾਮਊ 'ਚ 14 ਕਰੋੜ ਲੀਟਰ ਸੀਵਰ ਦਾ ਪਾਣੀ ਮਾਂ ਗੰਗਾ 'ਚ ਸੁੱਟ ਕੇ ਉਨ੍ਹਾਂ ਦੀ ਹੋਂਦ 'ਤੇ ਸਵਾਲ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਭਾਜਪਾ ਦੇ ਹੱਥ ਮਜ਼ਬੂਤ ​​ਕਰਨ ਅਤੇ ਵੱਧ ਤੋਂ ਵੱਧ ਵੋਟ ਪਾ ਕੇ ਭਾਜਪਾ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਨ ਆਇਆ ਹਾਂ ਕਿਉਂਕਿ ਕਾਨਪੁਰ 'ਚ ਦੰਗੇ ਅਤੇ ਕਰਫਿਊ ਲਈ ਉਹ ਲੋਕ ਜ਼ਿੰਮੇਵਾਰ ਸਨ। ਉਹ ਸਪਾ ਦੇ ਉਮੀਦਵਾਰ ਵਜੋਂ ਅੱਗੇ ਆਏ ਹਨ।

 
< Prev   Next >

Advertisements