:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ ਦੇ DGP ਪ੍ਰਵੀਣ ਸੂਦ ਬਣੇ CBI ਦੇ ਨਵੇਂ ਡਾਇਰੈਕਟਰ PRINT ਈ ਮੇਲ
2023_5image_16_14_056458674parveen-ll.jpgਨਵੀਂ ਦਿੱਲੀ---14ਮਈ-(MDP)-- ਕਰਨਾਟਕ ਦੇ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ) ਪ੍ਰਵੀਨ ਸੂਦ ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਦਾ ਅਗਲਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਐਤਵਾਰ ਨੂੰ ਇਕ ਸਰਕਾਰੀ ਹੁਕਮ 'ਚ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੂਦ ਕਰਨਾਟਕ ਕੇਡਰ ਦੇ 1986 ਬੈਚ ਦੇ ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ) ਅਧਿਕਾਰੀ ਹਨ। .

ਸੀ. ਬੀ. ਆਈ ਡਾਇਰੈਕਟਰ ਸੁਬੋਧ ਕੁਮਾਰ ਜਾਇਸਵਾਲ ਦਾ ਦੋ ਸਾਲ ਦਾ ਨਿਸ਼ਚਿਤ ਕਾਰਜਕਾਲ 25 ਮਈ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਦ ਨੂੰ ਦੋ ਸਾਲਾਂ ਲਈ ਸੀ. ਬੀ. ਆਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਕ ਹੁਕਮ 'ਚ ਕਿਹਾ ਗਿਆ ਹੈ ਕਿ ਅਮਲਾ ਅਤੇ ਸਿਖਲਾਈ ਵਿਭਾਗ ਨੇ ਸੁਬੋਧ ਕੁਮਾਰ ਜਾਇਸਵਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਦੋ ਸਾਲਾਂ ਲਈ ਪ੍ਰਵੀਨ ਸੂਦ ਨੂੰ ਸੀ. ਬੀ. ਆਈ ਡਾਇਰੈਕਟਰ ਵਜੋਂ ਨਿਯੁਕਤ ਕਰਨ ਲਈ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਤੋਂ ਜਾਣੂ ਕਰਵਾਇਆ।

PunjabKesari

ਦੱਸ ਦੇਈਏ ਕਿ ਮੁੰਬਈ ਪੁਲਸ ਦੇ ਸਾਬਕਾ ਕਮਿਸ਼ਨਰ ਅਤੇ ਮਹਾਰਾਸ਼ਟਰ ਕੈਡਰ ਦੇ 1985 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਜਾਇਸਵਾਲ ਨੇ 26 ਮਈ 2021 ਨੂੰ ਸੀ. ਬੀ. ਆਈ. ਦੀ ਵਾਗਡੋਰ ਸੰਭਾਲੀ ਸੀ। ਇਸ ਮਹੀਨੇ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਸੀ. ਬੀ. ਆਈ. ਡਾਇਰੈਕਟਰ ਦੀ ਚੋਣ ਇਕ ਕਮੇਟੀ ਕਰਦੀ ਹੈ, ਜਿਸ ਵਿਚ ਪ੍ਰਧਾਨ ਮੰਤਰੀ, ਚੀਫ਼ ਜਸਟਿਸ ਅਤੇ ਲੋਕ ਸਭਾ ਦੇ ਨੇਤਾ ਵਿਰੋਧੀ ਧਿਰ ਸ਼ਾਮਲ ਹੁੰਦੇ ਹਨ। ਨਿਯੁਕਤੀ ਦੋ ਸਾਲ ਦੇ ਨਿਸ਼ਚਿਤ ਕਾਰਜਕਾਲ ਲਈ ਕੀਤੀ ਜਾਂਦੀ ਹੈ, ਜਦਕਿ ਕਾਰਜਕਾਲ 5 ਸਾਲਾਂ ਲਈ
 
< Prev   Next >

Advertisements