:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ ਚ ਬੁਨਿਆਦੀ ਅਧਿਕਾਰਾਂ ਨੂੰ ਬਹਾਲ ਕਰਾਉਣਾ ਸਾਡੀ ਤਰਜੀਹ: ਮਹਿਬੂਬਾ ਮੁਫਤੀ PRINT ਈ ਮੇਲ
2023_5image_16_52_364197587mufti-ll.jpgਸ਼੍ਰੀਨਗਰ---17ਮਈ-(MDP)-- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਤਰਜੀਹ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨਹੀਂ ਸਗੋਂ ਉਨ੍ਹਾਂ ਦੀ ਪਾਰਟੀ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਜਨਤਾ ਦੀਆਂ ਬੁਨਿਆਦੀ ਅਧਿਕਾਰਾਂ ਦੀ ਬਹਾਲੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੇਗੀ। ਮਹਿਬੂਬਾ ਨੇ ਸ਼੍ਰੀਨਗਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤਾਂ ਦੂਰ ਦੀ ਗੱਲ ਹੈ।

 à¨œà¨¨à¨¤à¨¾ ਦੇ ਉਨ੍ਹਾਂ ਬੁਨਿਆਦੀ ਅਧਿਕਾਰਾਂ ਨੂੰ ਬਹਾਲ ਕਰਨਾ ਤਰਜੀਹ ਹੋਣੀ ਚਾਹੀਦੀ ਹੈ, ਜੋ ਉਨ੍ਹਾਂ ਨਹੀਂ ਦਿੱਤੀ ਜਾ ਰਹੀ। ਲੋਕਾਂ ਕੋਲ ਆਵਾਜਾਈ ਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਹੋਣੀ ਚਾਹੀਦੀ ਹੈ।  ਮਹਿਬੂਬਾ ਨੇ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੋਲ ਸਾਧਨ ਹੁੰਦੇ ਤਾਂ ਉਹ 2019 ਮਗਰੋਂ ਦੇਸ਼ ਦੀਆਂ ਅਨੇਕਾਂ ਜੇਲ੍ਹਾਂ ਵਿਚ ਬੰਦ ਕਸ਼ਮੀਰੀ ਕੈਦੀਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਵਿਚ ਪੈਰਵੀ ਕਰਦੀ। ਮਹਿਬੂਬਾ ਨੇ ਕਿਹਾ ਕਿ ਇਨ੍ਹਾਂ ਕੈਦੀਆਂ ਕੋਲ ਕਾਨੂੰਨੀ ਲੜਾਈ ਲੜਨ ਲਈ ਸਾਧਨ ਨਹੀਂ ਹਨ ਅਤੇ ਉਨ੍ਹਾਂ ਦੇ ਮਾਮਲਿਆਂ ਵਿਚ ਮੁਸ਼ਕਲ ਨਾਲ ਹੀ ਸੁਣਵਾਈ ਹੋ ਰਹੀ ਹੈ। 

ਧਾਰਾ 370 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਤਾਜ਼ਾ ਬਿਆਨ ਬਾਰੇ ਪੁੱਛੇ ਜਾਣ 'ਤੇ ਮਹਿਬੂਬਾ ਨੇ ਕਿਹਾ ਕਿ ਉਹ ਧਾਰਾ 370 ਦੀ ਮਹੱਤਤਾ 'ਤੇ ਉਨ੍ਹਾਂ ਨਾਲ ਗੱਲ ਨਹੀਂ ਕਰ ਸਕਦੀ, ਜਿਨ੍ਹਾਂ ਨੇ 'ਦੇਸ਼ ਦੇ ਸੰਵਿਧਾਨ ਨੂੰ ਤਬਾਹ' ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕੀ ਦੱਸਾਂ? ਭਾਜਪਾ ਦੇਸ਼ ਦੇ ਸੰਵਿਧਾਨ ਦਾ ਸਨਮਾਨ ਨਹੀਂ ਕਰ ਰਹੀ ਹੈ। ਭਾਜਪਾ ਨੇ ਆਪਣਾ ਫਿਰਕੂ ਏਜੰਡਾ ਲਾਗੂ ਕੀਤਾ ਹੈ। ਉਹ ਧਾਰਾ-370 ਦੇ ਮਹੱਤਵ ਨੂੰ ਨਹੀਂ ਜਾਣਦੇ। ਇਹ ਜੰਮੂ-ਕਸ਼ਮੀਰ ਅਤੇ ਦੇਸ਼ ਵਿਚਾਲੇ ਇਕ ਪੁਲ ਹੈ, ਜਿਸ ਨੂੰ ਉਨ੍ਹਾਂ ਨੇ ਤੋੜ ਦਿੱਤਾ ਹੈ।

 
< Prev   Next >

Advertisements