:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ ਤੋਂ ਬਾਅਦ ਹੁਣ ਇਸ ਸੂਬੇ ਚ ਜਿੱਤਣ ਦੀ ਤਿਆਰੀ ਚ ਕਾਂਗਰਸ, ਮੁਫ਼ਤ ਬਿਜਲੀ ਸਣੇ ਕੀਤੇ ਵੱਡੇ ਐਲਾਨ PRINT ਈ ਮੇਲ
2023_5image_16_47_295950981congress-ll.jpgਨਵੀਂ ਦਿੱਲੀ---19ਮਈ-(MDP)-- ਕਰਨਾਟਕ ਵਿਧਾਨ ਸਭਾ ਚੋਣਾਂ 'ਚ ਮਿਲੀ ਜਿੱਤ ਤੋਂ ਬਾਅਦ ਕਾਂਗਰਸ ਦੀ ਨਜ਼ਰ ਹੁਣ ਉਨ੍ਹਾਂ ਸੂਬਿਆਂ 'ਤੇ ਹੈ ਜਿੱਥੇ ਕੁਝ ਦਿਨਾਂ ਬਾਅਦ ਚੋਣਾਂ ਹੋਣ ਵਾਲੀਆਂ ਹਨ। ਕਾਂਗਰਸ ਹੁਣ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਨੂੰ ਲੈ ਕੇ ਜ਼ਿਆਦਾ ਆਸ਼ਾਵਾਦੀ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਦਿੱਗਜ ਨੇਤਾ ਕਮਲਨਾਥ ਨੇ ਐਲਾਨ ਕੀਤਾ ਹੈ ਕਿ ਹੁਣ ਦੂਜੇ ਚੋਣ ਸੂਬਿਆਂ 'ਚ ਕਾਂਗਰਸ, ਕਰਨਾਟਕ ਵਰਗੇ ਫਾਰਮੂਲੇ ਦਾ ਇਸਤੇਮਾਲ ਕਰੇਗੀ।

ਕਾਂਗਰਸ ਬਾਕੀ ਸੂਬਿਆਂ ਵਿੱਚ ਵੀ ਆਪਣੀ ਚੋਣ ਮੁਹਿੰਮ ਨੂੰ ਦੁਹਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਮੁਫਤ ਬਿਜਲੀ ਦੀ ਯੋਜਨਾ ਨੂੰ ਸਭ ਤੋਂ ਲੋਕਪ੍ਰਸਿੱਧ ਬਣਾਇਆ, ਉਦੋਂ ਤੋਂ ਕਾਂਗਰਸ ਵੀ ਇਸੇ ਨੂੰ ਹਥਿਆ ਰਹੀ ਹੈ। ਇਹ ਫਾਰਮੂਲਾ ਕਰਨਾਟਕ 'ਚ ਹਿੱਟ ਰਿਹਾ। 

ਕਰਨਾਟਕ 'ਚ ਜਿੱਤ ਤੋਂ ਬਾਅਦ ਕਾਂਗਰਸ ਹੁਣ ਇਸੇ ਯੋਜਨਾ 'ਤੇ ਮੱਧ ਪ੍ਰਦੇਸ਼ 'ਚ ਕੰਮ ਕਰੇਗੀ। ਕਮਲਨਾਥ ਨੇ ਹੁਣ ਤੋਂ ਹੀ ਐਲਾਨ ਕਰ ਦਿੱਤਾ ਹੈ ਕਿ ਜੇਰਕ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ 100 ਯੂਨਿਟ ਤਕ ਬਿਜਲੀ ਖਰਚ ਕਰਨ 'ਤੇ ਬਿੱਲ ਨਹੀਂ ਦੇਣਾ ਹੋਵੇਗਾ।

ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਕੀਤੇ ਇਹ ਵਾਅਦੇ

- 100 ਯੂਨਿਟ ਤਕ ਬਿਜਲੀ ਮੁਆਫ਼, 200 ਯੂਨਿਟ ਤਕ ਹਾਫ
- 500 ਰੁਪਏ 'ਚ ਰਸੋਈ ਗੈਸ
- ਔਰਤਾਂ ਨੂੰ 1500 ਰੁਪਏ
- ਪੁਰਾਣੀ ਪੈਨਸ਼ਨ ਯੋਜਨਾ ਹੋਵੇਗੀ ਬਹਾਲ

PunjabKesari

ਕਾਂਗਰਸ ਦਾ ਇਹ ਫਾਰਮੂਲਾ ਦੋ ਸੂਬਿਆਂ 'ਚ ਹਿੱਟ ਰਿਹਾ ਹੈ। ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਦੀ ਜਿੱਤ ਦਾ ਸਿਹਰਾ ਇਸੇ ਯੋਜਨਾ ਨੂੰ ਦਿੱਤਾ ਜਾ ਰਿਹਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਹੁਣ ਮੱਧ ਪ੍ਰਦੇਸ਼ ਚੋਣਾਂ ਵਿਚ ਭਾਜਪਾ ਦਾ ਸੁਪੜਾ ਸਾਫ ਹੋ ਸਕਦਾ ਹੈ।

 
< Prev   Next >

Advertisements