:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ਪਾਪਾ ਤੁਸੀਂ ਮੇਰੇ ਨਾਲ ਹੀ ਹੋ PRINT ਈ ਮੇਲ
2023_5image_17_14_001274632rahulgandhig-ll.jpgਨਵੀਂ ਦਿੱਲੀ --21ਮਈ-(MDP)-- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਐਤਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ  à¨¦à©‡ ਵੱਖ-ਵੱਖ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸਮਾਧੀ 'ਵੀਰ ਭੂਮੀ' ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। à¨°à¨¾à¨¹à©à¨² ਗਾਂਧੀ ਨੇ ਟਵਿੱਟਰ 'ਤੇ ਆਪਣੇ ਪਿਤਾ ਦਾ ਇਕ ਵੀਡੀਓ ਸਾਂਝਾ ਕਰਦਿਆਂ ਲਿਖਿਆ, 'ਪਾਪਾ, ਤੁਸੀਂ ਸਦਾ ਮੇਰੀਆਂ ਯਾਦਾਂ 'ਚ ਇਕ ਪ੍ਰੇਰਣਾ ਦੇ ਰੂਪ 'ਚ ਮੇਰੇ ਨਾਲ ਹੀ ਹੋ।'

ਉੱਥੇ ਹੀ ਖਰੜੇ ਨੇ ਟਵੀਟ ਕਰ ਕੇ ਰਾਜੀਵ ਗਾਂਧੀ ਦੀ ਜ਼ਿੰਦਗੀ 'ਤੇ ਆਧਾਰਿਤ ਇਕ ਵੀਡੀਓ ਸਾਂਝਾ ਕੀਤਾ ਅਤੇ ਲਿਖਿਆ, 'ਦੇਸ਼ ਦੀ ਤਰੱਕੀ, ਸ਼ਾਂਤੀ ਅਤੇ ਅਖੰਡਤਾ ਲਈ ਰਾਜੀਵ ਗਾਂਧੀ ਜੀ ਨੇ ਅਨੇਕਾਂ ਕੰਮ ਕੀਤੇ। ਨੌਜਵਾਨਾਂ ਨੂੰ ਲੋਕਤੰਤਰ ਵਿਚ ਵੱਧ ਭਾਗੀਦਾਰੀ ਮਿਲੀ, ਸੂਚਨਾ ਅਤੇ ਤਕਨਾਲੋਜੀ 'ਚ ਦੇਸ਼ ਅੱਗੇ ਵਧਿਆ, ਪੰਚਾਇਤੀ ਰਾਜ ਮਜ਼ਬੂਤ ਹੋਇਆ, ਕਈ ਸੂਬਿਆਂ ਵਿਚ ਸ਼ਾਂਤੀ ਸਮਝੌਤਿਆਂ ਨਾਲ ਸਥਿਰਤਾ ਆਈ। ਬਲੀਦਾਨ ਦਿਵਸ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ। 

PunjabKesari

ਦੱਸ ਦੇਈਏ ਕਿ ਰਾਜੀਵ ਗਾਂਧੀ 1984 ਅਤੇ 1989 ਵਿਚਾਲੇ ਭਾਰਤ ਦੇ ਪ੍ਰਧਾਨ ਮੰਤਰੀ ਰਹੇ। 1991 ਵਿਚ ਤਾਮਿਲਨਾਡੂ ਦੇ ਸ਼੍ਰੀਪੇਰੰਬੁਦੂਰ ਵਿਚ ਇਕ ਚੋਣ ਪ੍ਰਚਾਰ ਮੁਹਿੰਮ ਦੌਰਾਨ ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਈਲਮ (ਲਿੱਟੇ) ਦੇ ਮੈਂਬਰਾਂ ਨੇ ਰਾਜੀਵ ਗਾਂਧੀ ਦਾ ਕਤਲ ਕਰ ਦਿੱਤਾ ਸੀ।

PunjabKesari

 
< Prev   Next >

Advertisements