:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਦਾਰਨਾਥ ਮੰਦਰ ਤੇ ਮੰਡਰਾ ਰਿਹੈ ਵੱਡਾ ਖ਼ਤਰਾ, ਹੈਲੀਕਾਪਟਰਾਂ ਦੇ ਰੌਲੇ ਨਾਲ ਗਲੇਸ਼ੀਅਰ ਕੰਬਿਆ ਤਾਂ ਖਤਰੇ ਚ ਮੰਦਰ PRINT ਈ ਮੇਲ
2023_5image_16_40_119900416kedarnathtemple-ll.jpgਚਮੋਲੀ---21ਮਈ-(MDP)-- 25 ਅਪ੍ਰੈਲ 2023 ਤੋਂ ਸ਼ੁਰੂ ਹੋਈ ਕੇਦਾਰਨਾਥ ਯਾਤਰਾ 14 ਨਵੰਬਰ 2023 ਤੱਕ ਚਲੇਗੀ। ਇਸ ਦੌਰਾਨ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਦੇ ਸਾਰੇ ਰਿਕਾਰਡ ਟੁੱਟਣਗੇ। ਇਸ ਦਰਮਿਆਨ ਕੇਦਾਰਨਾਥ ਮੰਦਰ ਲਈ ਇਕ ਵੱਡਾ ਖ਼ਤਰਾ ਵੀ ਮੰਡਰਾ ਰਿਹਾ ਹੈ।, ਉਹ ਹੈ ਹੈਲੀਕਾਪਟਰਾਂ ਦਾ ਰੌਲਾ-ਰੱਪਾ। ਰੌਲੇ ਨਾਲ ਘਾਟੀ 'ਚ ਤਰੇੜਾਂ ਅਤੇ ਹੈਲੀਕਾਪਟਰ ਦੇ ਧੂੰਏਂ ਦੇ ਕਾਰਬਨ ਨਾਲ ਪੂਰਾ ਇਲਾਕਾ ਖ਼ਤਰੇ ਦੀ ਜੱਦ ਵਿਚ ਹੈ। ਕੇਦਾਰਨਾਥ ਲਈ ਹੁਣ ਤੱਕ 9 ਹੈਲੀਪੈਡ ਬਣ ਗਏ ਹਨ। 
ਦੱਸ ਦੇਈਏ ਕਿ ਅਸੀਂ ਭਗਵਾਨ ਤੱਕ ਪਹੁੰਚਣ ਲਈ ਇੰਨੇ ਸੌਖੇ ਅਤੇ ਗੈਰ-ਵਿਗਿਆਨਕ ਰਸਤੇ ਬਣਾ ਦਿੱਤੇ ਹਨ, ਜਿਸ ਕਾਰਨ ਹੁਣ ਭਗਵਾਨ ਹੀ ਮੁਸੀਬਤ ਵਿਚ ਹਨ। ਕੇਦਾਰਨਾਥ ਘਾਟੀ 'ਚ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਹੈਲੀਕਾਪਟਰ ਰੋਜ਼ਾਨਾ 250 ਤੋਂ ਵੱਧ ਰਾਊਂਡ ਲਾਉਂਦੇ ਹਨ। ਇਨ੍ਹਾਂ ਦਾ ਰੌਲਾ ਅਤੇ ਇਨ੍ਹਾਂ ਤੋਂ ਨਿਕਲਣ ਵਾਲੇ ਕਾਰਬਨ ਨੇ ਪੂਰੀ ਘਾਟੀ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ ਤੇਜ਼ੀ ਨਾਲ ਵਧ ਰਹੀ ਯਾਤਰੀਆਂ ਦੀ ਗਿਣਤੀ ਪਹਿਲਾਂ ਤੋਂ ਹੀ ਚਿੰਤਤ ਕਰਨ ਵਾਲੀ ਹੈ। ਇਸ ਤੋਂ ਇਲਾਵਾ ਹੈਲੀਕਾਪਟਰਾਂ ਦਾ ਰੌਲਾ ਅਤੇ ਇਨ੍ਹਾਂ ਦੀ ਵਧਦੀ ਗਿਣਤੀ ਕਿਸੇ ਵੱਡੇ ਸੰਕਟ ਦਾ ਰੂਪ ਨਾ ਲੈ ਲਵੇ, ਇਹ ਹੀ ਡਰ ਹੈ। ਕੇਦਾਰਨਾਥ ਯਾਤਰਾ 'ਚ ਪਹੁੰਚਣ ਵਾਲੇ ਲੋਕਾਂ ਲਈ 9 ਕੰਪਨੀਆਂ ਕੰਮ ਕਰ ਰਹੀਆਂ ਹਨ। ਜਲਦੀ ਫੇਰੇ ਪੂਰੇ ਕਰਨ ਅਤੇ ਫਿਊਲ ਬਚਾਉਣ ਦੇ ਚੱਕਰ 'ਚ ਹੈਲੀਕਾਪਟਰ 250 ਮੀਟਰ ਦੀ ਉੱਚਾਈ ਤੱਕ ਉਡਦੇ ਹਨ। ਆਵਾਜ਼ ਵੀ ਦੁੱਗਣੀ ਹੁੰਦੀ ਹੈ। 2013 ਵਿਚ ਅਸੀਂ ਕੁਦਰਤ ਦੀ ਤਾਕਤ ਨੂੰ ਨਾ  à¨¸à¨®à¨à¨£ ਦੀ ਭੁੱਲ ਕਰ ਚੁੱਕੇ ਹਾਂ। ਇਸ ਲਈ ਜ਼ਰੂਰੀ ਹੈ ਕਿ ਕੇਦਾਰਨਾਥ ਘਾਟੀ ਨੂੰ ਬਚਾਉਣ ਲਈ ਅਸੀਂ ਚੌਕਸ ਰਹੀਏ।
 
< Prev   Next >

Advertisements