:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੱਡੀ ਖ਼ਬਰ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕੇਸ ਦੀ ਜਾਂਚ ਕਰ ਰਹੀ ‘ਸਿਟ’ ਦਾ ਮੁਖੀ ਬਦਲਿਆ PRINT ਈ ਮੇਲ
majithia.jpgਚੰਡੀਗੜ੍ਹ --21ਮਈ-(MDP)-- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗ ਕੇਸ ਦੀ ਜਾਂਚ ਕਰ ਟੀਮ ਦੀ ਅਗਵਾਈ ਹੁਣ ਨਵੇਂ ਮੁਖੀ ਦੇ ਹਵਾਲੇ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿਚ ਜਾਂਚ ਕਰ ਰਹੀ ਟੀਮ ਦੇ ਮੁਖੀ ਨੂੰ ਬਦਲ ਦਿੱਤਾ ਹੈ ਜਦਕਿ ਬਾਕੀ ਟੀਮ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021

ਨੂੰ ਪੁਲਸ ਸਟੇਸ਼ਨ ਸਟੇਟ ਕ੍ਰਾਈਮ ਵਿਚ ਕੇਸ ਦਰਜ ਕੀਤਾ ਗਿਆ ਸੀ। ਮਈ ਤੇ ਅਗਸਤ 2022 ਦੇ ਦਫਤਰ ਆਰਡਰ ਦੇ ਆਧਾਰ ’ਤੇ ਹੁਣ ਮਾਮਲੇ ਦੀ ਜਾਂਚ ਲਈ ਬਣਾਈ ਗਈ ਟੀਮ ਦੀ ਅਗਵਾਈ ਪਟਿਆਲਾ ਆਈ. ਜੀ. ਰੇਂਜ ਮੁਖਵਿੰਦਰ ਸਿੰਘ ਛੀਨਾ ਦੇ ਹਵਾਲੇ ਕੀਤੀ ਗਈ ਹੈ। ਪੰਜਾਬ ਡੀ. ਜੀ. ਪੀ. ਨੇ ਇਸ ਨੂੰ ਲੈ ਕੇ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਮਜੀਠੀਆ ’ਤੇ ਲੱਗੇ ਸਨ ਗੰਭੀਰ ਦੋਸ਼

ਬਿਕਰਮ ਸਿੰਘ ਮਜੀਠੀਆ ’ਤੇ ਡਰੱਗ ਕੇਸ ਵਿਚ ਗੰਭੀਰ ਦੋਸ਼ ਲਗਾਏ ਗਏ ਹਨ। ਦੋਸ਼ ਹੈ ਕਿ ਕੈਨੇਡਾ ਵਿਚ ਰਹਿਣ ਵਾਲੇ ਡਰੱਗ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿਚ ਹੀ ਠਹਿਰਦਾ ਸੀ। ਇਥੋਂ ਤਕ ਕਿ ਮਜੀਠੀਆ ਨੇ ਉਸ ਨੂੰ ਗੱਡੀ ਵੀ ਦਿੱਤੀ ਸੀ। 

ਅਗਸਤ 2022 ਵਿਚ ਮਿਲੀ ਸੀ ਜ਼ਮਾਨਤ

ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਲੰਬਾ ਸਮਾਂ ਜੇਲ੍ਹ ਵੀ ਕੱਟ ਚੁੱਕੇ ਹਨ। 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਈਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਚੋਣ ਲੜਨ ਦੌਰਾਨ ਜ਼ਮਾਨਤ ਮਿਲ ਗਈ ਸੀ। ਵੋਟਿੰਗ ਤੋਂ ਬਾਅਦ ਉਨ੍ਹਾਂ ਨੂੰ ਦੋਬਾਰਾ ਸਰੰਡਰ ਕਰਨਾ ਪਿਆ ਸੀ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਵੀ ਉਹ ਲਗਭਗ 6 ਮਹੀਨੇ ਜੇਲ੍ਹ ਵਿਚ ਰਹੇ ਸਨ ਅਤੇ ਅਗਸਤ 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ।

 
< Prev   Next >

Advertisements