:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ; ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਜੰਗ ਚ AAP ਨੂੰ ਮਿਲਿਆ ਮਮਤਾ ਦਾ ਸਮਰਥਨ PRINT ਈ ਮੇਲ
2023_5image_05_00_53278571411-ll.jpgਕੋਲਕਾਤਾ --24ਮਈ-(MDP)-- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦਿੱਲੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਨੌਕਰਸ਼ਾਹਾਂ ਦੀਆਂ ਨਿਯੁਕਤੀਆਂ ਤੇ ਤਬਾਦਲਿਆਂ ਨੂੰ ਲੈ ਕੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਲੜਾਈ ਵਿਚ ਤ੍ਰਿਣਮੂਲ ਕਾਂਗਰਸ ਆਮ ਆਦਮੀ ਪਾਰਟੀ ਦਾ ਸਮਰਥਨ ਕਰੇਗੀ।
ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਪਣੀ ਲੜਾਈ ਨੂੰ ਲੈ ਕੇ ਸਮਰਥਨ ਲੈਣ ਲਈ ਦੇਸ਼ ਪੱਧਰੀ ਦੌਰੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੋਲਕਾਤਾ ਆਏ ਕੇਜਰੀਵਾਲ ਨੇ ਸੂਬਾ ਸਕੱਤਰੇਤ ਵਿਚ ਬੈਨਰਜੀ ਦੇ ਨਾਲ ਤਕਰੀਬਨ 1 ਘੰਟਾ ਮੀਟਿੰਗ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੇਂਦਰ ਵੱਲੋਂ ਆਰਡੀਨੈਂਸ ਨੂੰ ਕਾਨੂੰਨ ਵਿਚ ਬਦਲਣ ਲਈ ਇਸ 'ਤੇ ਰਾਜਸਭਾ ਵਿਚ ਹੋਣ ਵਾਲੀ ਆਗਾਮੀ ਵੋਟਿੰਗ 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ ਹੋਵੇਗਾ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ, ਆਪ, ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਜਿਹੀਆਂ ਗੈਰ-ਭਾਜਪਾ ਸਰਕਾਰਾਂ ਨੂੰ ਪਰੇਸ਼ਾਨ ਕਰਨ ਲਈ ਰਾਜਪਾਲਾਂ ਦੀ ਵਰਤੋਂ ਕਰਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਲਈ ਸੀ.ਬੀ.ਆਈ. ਤੇ ਈ.ਡੀ. ਦੀ ਵਰਤੋਂ ਕਰਦੀ ਹੈ। ਮਮਤਾ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, "ਅਸੀਂ ਕੇਂਦਰ ਦੇ ਆਰਡੀਨੈਂਸ ਦੇ ਖ਼ਿਲਾਫ਼ ਲੜਾਈ ਵਿਚ ਆਮ ਆਦਮੀ ਪਾਰਟੀ ਦਾ ਸਮਰਥਨ ਕਰਦੇ ਹਾਂ। ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦੀ ਹਾਂ ਕਿ ਭਾਜਪਾ ਦੇ ਉਕਤ ਕਾਨੂੰਨ ਲਈ ਵੋਟ ਨਾ ਕਰਨ। 2024 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਰਾਜਸਭਾ ਵਿਚ ਭਾਜਪਾ ਨੂੰ ਹਰਾਉਣ ਦਾ ਇਹ ਇਕ ਸ਼ਾਨਦਾਰ ਮੌਕਾ ਹੈ ਕਿਉਂਕਿ ਸਾਰੀਆਂ ਵਿਰੋਧੀ ਪਾਰਟੀਆਂ ਆਰਡੀਨੈਂਸ ਦੇ ਮੁੱਦੇ 'ਤੇ ਇਕਜੁੱਟ ਹਨ।"
 
< Prev   Next >

Advertisements