:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫ਼ਿਥ ਵਿਖੇ 10-11 ਜੂਨ ਨੂੰ ਸ਼ਹੀਦਾਂ ਦੀ ਯਾਦ ਚ ਕਰਵਾਇਆ ਜਾ ਰਿਹੈ ਖੇਡ ਮੇਲਾ PRINT ਈ ਮੇਲ
2023_5image_09_54_407232077fair-ll.jpgਮੈਲਬੌਰਨ/ਸਿਡਨੀ --26ਮਈ-(MDP)-- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗ੍ਰਿਫ਼ਿਥ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 25 ਵਾਂ ਸ਼ਹੀਦੀ ਖੇਡ ਮੇਲਾ 10 ਅਤੇ 11 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ 2 ਜੂਨ ਸ਼ੁੱਕਰਵਾਰ ਨੂੰ

ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 4 ਜੂਨ ਨੂੰ ਭੋਗ ਪਾਏ ਜਾਣਗੇ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ। ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਅਤੇ ਨਿਊਜ਼ੀਲੈਂਡ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ, ਵਾਲੀਬਾਲ, ਬੱਚਿਆਂ ਦੀਆਂ ਦੌੜਾਂ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਲਈ ਮਿਊਜ਼ੀਕਲ ਚੇਅਰ ਅਤੇ ਹੋਰ ਦਿਲਚਸਪ ਮੁਕਾਬਲੇ ਰੱਖੇ ਗਏ ਹਨ। ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ, ਸਵਾਲ-ਜਵਾਬ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਵਾਰ ਇਸ ਸ਼ਹੀਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

 
< Prev   Next >

Advertisements