:: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ   :: ਲੁਧਿਆਣਾ ਤੇ ਬਠਿੰਡਾ ਸਮੇਤ ਦੇਸ਼ ਦੇ 50 ਅਧਿਆਪਕ ਰਾਸ਼ਟਰਪਤੀ ਵਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ   :: ਧਾਰਾ 370 ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਘਾਟੀ ਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਦੇ ਵਿਦੇਸ਼ ਮੰਤਰਾਲਾ ਦਾ ਦਾਅਵਾ, ਰੂਸ ਕਰ ਰਿਹੈ ਸਾਡੇ ਡਿਪਲੋਮੈਟਾਂ, ਅਧਿਆਪਕਾਂ ਨੂੰ ਦੇਸ਼ ਚੋਂ ਕੱਢਣ ਦੀ ਤਿਆਰੀ PRINT ਈ ਮੇਲ
2023_5image_17_30_504395033annalena-ll.jpgਬਰਲਿਨ --27ਮਈ-(MDP)-- ਜਰਮਨੀ ਦੇ ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਰੂਸ ਅਗਲੇ ਮਹੀਨੇ ਜਰਮਨੀ ਦੇ ਡਿਪਲੋਮੈਟਾਂ, ਅਧਿਆਪਕਾਂ ਅਤੇ ਜਰਮਨ ਸੱਭਿਆਚਾਰਕ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਕੱਢਣਾ ਸ਼ੁਰੂ ਕਰ ਦੇਵੇਗਾ। ਇਸ ਕਦਮ ਨਾਲ ਦੋਹਾਂ ਦੇਸ਼ਾਂ ਵਿਚਕਾਰ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਤਣਾਅਪੂਰਨ ਹੋਏ ਸਬੰਧਾਂ 'ਚ ਹੋਰ ਖਟਾਸ ਪੈਦਾ ਹੋ ਸਕਦੀ ਹੈ।
ਜਰਮਨੀ ਦੇ ਵਿਦੇਸ਼ ਮੰਤਰਾਲਾ ਨੇ ਰੂਸ ਦੇ ਇਸ ਕਦਮ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ “ਇਕਪਾਸੜ, ਅਣਉਚਿਤ ਅਤੇ ਸਮਝ ਤੋਂ ਬਾਹਰ ਹੈ”। ਰੋਜ਼ਾਨਾ ਅਖ਼ਬਾਰ Sueddeutsche Zeitung ਦੇ ਅਨੁਸਾਰ ਦੇਸ਼ ਨਿਕਾਲੇ ਨਾਲ ਜਰਮਨੀ ਦੇ ਕਈ ਸੌ ਕਾਮੇ ਪ੍ਰਭਾਵਿਤ ਹੋਣਗੇ, ਜਿਨ੍ਹਾਂ ਵਿਚ ਗੋਏਥੇ ਇੰਸਟੀਚਿਊਟ ਦੇ ਅਧਿਆਪਕ ਅਤੇ ਕਰਮਚਾਰੀ ਸ਼ਾਮਲ ਹਨ। ਗੋਏਥੇ ਇੰਸਟੀਚਿਊਟ ਵਿਦੇਸ਼ ਵਿੱਚ ਜਰਮਨ ਸੱਭਿਆਚਾਰ ਅਤੇ ਭਾਸ਼ਾ ਨੂੰ ਉਤਸ਼ਾਹਿਤ ਕਰਦਾ ਹੈ।
 
< Prev   Next >

Advertisements