:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੈਟਰੋਲ ਪੰਪ ਦੇ ਕਰਮਚਾਰੀ ਦਾ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ, ਵਿਅਕਤੀ ਨੇ ਪੁਲਸ ਚ ਕੀਤੀ ਸ਼ਿਕਾਇਤ PRINT ਈ ਮੇਲ
2023_5image_17_02_035870031note-ll.jpgਨਵੀਂ ਦਿੱਲੀ --27ਮਈ-(MDP)-- ਰਾਸ਼ਟਰੀ ਰਾਜਧਾਨੀ ਦੇ ਸਾਊਥ ਐਕਸਟੇਂਸ਼ਨ ਪਾਰਟ-ਵਨ ਸਥਿਤ ਇਕ ਪੈਟਰੋਲ ਪੰਪ ਦੇ ਕਰਮਚਾਰੀ ਦੇ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ ਕਰਨ 'ਤੇ ਉਸ ਖ਼ਿਲਾਫ਼ ਇਕ ਵਿਅਕਤੀ ਨੇ ਪੁਲਸ 'ਚ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ 'ਚ ਕੋਟਲਾ ਪੁਲਸ ਥਾਣੇ ਨੂੰ ਸ਼ੁੱਕਰਵਾਰ ਨੂੰ ਸ਼ਿਕਾਇਤ ਮਿਲੀ ਸੀ।

 à¨…ਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਆਪਣੇ ਸਕੂਟਰ 'ਚ ਪੈਟਰੋਲ ਭਰਵਾਉਣ ਲਈ ਸਾਊਥ ਐਕਸਟੇਂਸ਼ਨ ਪਾਰਟ-ਵਨ ਸਥਿਤ ਇਕ ਪੈਟਰੋਲ ਪੰਪ ਗਿਆ ਅਤੇ 400 ਰੁਪਏ ਦਾ ਪੈਟਰੋਲ ਭਰਵਾਉਣ ਲਈ ਕਰਮਚਾਰੀ ਨੂੰ 2000 ਰੁਪਏ ਦਾ ਨੋਟ ਦਿੱਤਾ ਪਰ ਉਸ਼ ਨੇ ਨੋਟ ਲੈਣ ਤੋਂ ਇਨਕਾਰ ਕਰ ਦਿੱਤਾ।ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਰਿਜ਼ਰਵ ਬੈਂਕ ਨੇ 19 ਮਈ ਨੂੰ 2000 ਰੁਪਏ ਦੇ ਨੋਟ ਨੂੰ ਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਰਿਜ਼ਰਵ ਬੈਂਕ ਨੇ 2 ਹਜ਼ਾਰ ਰੁਪਏ ਦੇ ਨੋਟ ਨੂੰ ਬੈਂਕ ਖਾਤਿਆਂ 'ਚ ਜਮ੍ਹਾ ਕਰਵਾਉਣ ਜਾਂ ਬੈਂਕ 'ਚ ਬਦਲਣ ਲਈ ਆਮ ਜਨਤਾ ਨੂੰ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ।

 
< Prev   Next >

Advertisements