:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਤੀਸ਼ ਬੋਲੇ- ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ PRINT ਈ ਮੇਲ
2023_5image_15_22_303968078nitish-ll.jpgਪਟਨਾ- --27ਮਈ-(MDP)--ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਬਾਈਕਾਟ ਕਰਨ ਦੇ ਵਿਰੋਧੀ ਧਿਰ ਦੀ ਅਪੀਲ ਦਰਮਿਆਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਾਂ ਸੰਸਦ ਭਵਨ ਉਨ੍ਹਾਂ ਲੋਕਾਂ ਵਲੋਂ ਇਤਿਹਾਸ ਲਿਖਣ ਦੀ ਕੋਸ਼ਿਸ਼ ਹੈ, ਜਿਨ੍ਹਾਂ ਨੇ ਆਜ਼ਾਦੀ ਸੰਘਰਸ਼ ਵਿਚ ਕੋਈ ਯੋਗਦਾਨ ਨਹੀਂ ਸੀ। ਕੁਮਾਰ ਨੇ ਇਸ ਸਮਾਰੋਹ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੱਦਾ ਨਾ ਦਿੱਤੇ ਜਾਣ 'ਤੇ ਨਿਰਾਸ਼ਾ ਜਤਾਈ ਹੈ।

ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟੇਡ) ਨੇ ਐਲਾਨ ਕੀਤਾ ਹੈ ਕਿ ਉਹ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰੇਗੀ। ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਵਿਰੋਧ ਵਿਚ ਉਸ ਦਿਨ ਇੱਥੇ ਇਕ ਦਿਨ ਦੀ ਭੁੱਖ-ਹੜਤਾਲ ਕਰੇਗੀ। ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ। ਦੇਸ਼ ਦੀ ਆਜ਼ਾਦੀ ਸੰਘਰਸ਼ 'ਚ ਜਿਨ੍ਹਾਂ ਲੋਕਾਂ ਦਾ ਕੋਈ ਯੋਗਦਾਨ ਨਹੀਂ ਸੀ, ਉਹ ਇਤਿਹਾਸ ਨੂੰ ਤੋੜਨ-ਮਰੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਕਾਫੀ ਹੈਰਾਨ ਕਰਨ ਵਾਲਾ ਹੈ ਕਿ ਭਾਰਤ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਉਦਘਾਟਨ 'ਚ ਸੱਦਾ ਨਹੀਂ ਦਿੱਤਾ ਗਿਆ ਹੈ।  ਭਾਰਤੀ ਰਿਜ਼ਰਵ ਬੈਂਕ ਵਲੋਂ 2000 ਰੁਪਏ ਦੇ ਨੋਟਾਂ ਨੂੰ ਚਲਣ ਤੋਂ ਬਾਹਰ ਕਰਨ 'ਤੇ ਨਿਤੀਸ਼ ਨੇ ਕਿਹਾ ਕਿ ਪਹਿਲਾਂ 1000 ਰੁਪਏ ਦੇ ਨੋਟ ਵਾਪਸ ਲਏ ਗਏ ਅਤੇ ਹੁਣ 2000 ਰੁਪਏ ਦੇ। ਮੈਂ ਉਨ੍ਹਾਂ ਦੇ ਇਰਾਦੇ ਨਹੀਂ ਸਮਝ ਸਕਿਆ ਹਾਂ। ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਏਕਤਾ 'ਤੇ ਚਰਚਾ ਕਰਨ ਲਈ ਇੱਥੇ ਗੈਰ-ਭਾਜਪਾ ਪਾਰਟੀਆਂ ਦੀ ਬੈਠਕ ਦੀ ਸੰਭਾਵਨਾ ਨਾਲ ਜੁੜੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਗੱਲ ਕਰਾਂਗੇ।

 
< Prev   Next >

Advertisements