:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਦੀ ਸਿਆਸਤ ਚ ਨਵੀਂ ਪਾਰਟੀ ਦਾ ਹੋ ਸਕਦੈ ਆਗਾਜ਼! ਬੀਬੀ ਜਗੀਰ ਕੌਰ 3 ਜੂਨ ਨੂੰ ਖੋਲ੍ਹੇਗੀ ਪੱਤਰੇ PRINT ਈ ਮੇਲ
2023_5image_19_05_118367497sg-ll.jpgਲੁਧਿਆਣਾ, --27ਮਈ-(MDP)-- ਪੰਜਾਬ ਵਿਚ ਅਕਾਲੀ ਹਲਕਿਆਂ ਵਿਚ ਹੁਣ ਇਸ ਗੱਲ ਦੀ ਚਰਚਾ ਸ਼ੁਰੂ ਹੋ ਗਈ  à¨¹à©ˆ ਕਿ ਜਲੰਧਰ ਜ਼ਿਮਨੀ ਚੋਣ ਦੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਆਈ ਗਿਰਾਵਟ ਦੇ ਚਲਦੇ ਪਿਛਲੇ ਸਮੇਂ ਤੋਂ ਚਾਰ ਦਰਜਨ ਵੱਡੇ ਕੱਦ ਦੇ ਨੇਤਾ ਅਕਾਲੀ ਦਲ ਤੋਂ ਬਾਹਰ ਚਲੇ ਗਏ ਹਨ ਤੇ ਹੁਣ ਹਾਰ ਦਰ ਹਾਰ ਹੁੰਦੀ ਦੇਖ ਕੇ ਅੰਦਰ ਬੈਠੇ ਅਕਾਲੀ ਨੇਤਾ ਵੀ ਘੁਟਨ ਮਹਿਸੂਸ ਕਰਦੇ ਦੱਸੇ ਜਾ ਰਹੇ ਹਨ।

ਅੱਤ ਭਰੋਸੇਯੋਗ ਸੂਤਰਾਂ ਨੇ ਇਸ਼ਾਰਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਤੋਂ ਦੋ ਮਹੀਨੇ ਪਹਿਲਾਂ ਬਿਆਨ ਦਿੱਤਾ ਸੀ ਕਿ 3 ਜੂਨ ਨੂੰ ਉਹ ਵੱਡਾ ਐਲਾਨ ਕਰੇਗੀ ਜਿਸ ਨੂੰ ਲੈ ਕੇ ਉਸ ਵੇਲੇ ਤਾਂ ਅਕਾਲੀ ਆਗੂਆਂ ਨੇ ਕੰਨ ਨਹੀਂ ਚੁੱਕੇ ਪਰ ਹੁਣ ਜਿਓਂ-ਜਿਓਂ 3 ਜੂਨ ਨੇੜੇ ਆ ਰਹੀ ਹੈ ਤੇ ਅਕਾਲੀਆਂ ਵਿਚ ਇਹ ਚਰਚਾ ਦਾ ਆਲਮ ਹੈ ਕਿ ਝੂੰਦਾ ਕਮੇਟੀ ਜਿਸ ਵਿਚ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਲਾਂਭੇ ਕਰਕੇ ਨਵੇਂ ਚਿਹਰੇ ਅੱਗੇ ਲਿਆਉਣ ਦੀ ਗੱਲ ਦੱਸੀ ਜਾ ਰਹੀ ਹੈ। ਲਗਦਾ ਹੈ ਹੋਰ ਨਾ ਕਿਧਰੇ ਬੀਬੀ ਜਗੀਰ ਕੌਰ ਨਵੇਂ ਅਕਾਲੀ ਦਲ ਦਾ ਐਲਾਨ ਕਰ ਦੇਣਗੇ ਤੇ ਪੰਜਾਬ ਵਿਚ ਜਿੰਨੇ ਸੀਨੀਅਰ ਅਕਾਲੀ ਨੇਤਾ ਜੋ ਬਾਦਲਾਂ ਤੋਂ ਬਾਗੀ ਹੋ ਕੇ ਬਾਹਰ ਬੈਠੇ ਹਨ, ਉਹ ਬੀਬੀ ਜਗੀਰ ਕੌਰ ਦੀ ਹਮਾਇਤ ’ਤੇ ਆ ਜਾਣ।ਜੇਕਰ ਨਵਾਂ ਅਕਾਲੀ ਦਲ ਹੋਂਦ ਵਿਚ ਆ ਗਿਆ ਤਾਂ ਉਹ ਪ੍ਰਧਾਨ ਮੰਤਰੀ ਮੋਦੀ ਦੇ ਦਰਵਾਜ਼ੇ ਦਾ ਕੁੰਡਾ ਵੀ ਖੜਕਾ ਕੇ ਸਿੱਖਾਂ ਦੇ ਪੰਜਾਬੀਆਂ ਦੇ ਲਟਕਦੇ ਮਸਲੇ ਹੱਲ ਕਰਵਾਉਣ ਲਈ ਦਿੱਲੀ ਵੱਲ ਕੂਚ ਕਰ ਸਕਦਾ ਹੈ ਕਿਉਂਕਿ ਹਾਲ ਹੀ ਵਿਚ ਜਲੰਧਰ ਜ਼ਿਮਨੀ ਚੋਣ ਵਿਚ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ, ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਕੇਂਦਰੀ ਮੰਤਰੀ ਸਵਰਨ ਸਿੰਘ ਫਿਲੌਰ, ਚਰਨਜੀਤ ਸਿੰਘ ਅਟਵਾਲ ਆਦਿ ਨੇ ਭਾਜਪਾ ਦੀ ਹਮਾਇਤ ਕੀਤੀ ਸੀ ਅਤੇ ਮਸਲੇ ਹੱਲ ਕਰਨ ਦੀ ਗੁਹਾਰ ਲਗਾਈ ਸੀ।

 
< Prev   Next >

Advertisements