:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਚ ਪਾਣੀ ਦੀ ਵੰਡ ਦੇ ਮੁੱਦੇ ਤੇ ਹਿਮਾਚਲ ਦੇ CM ਸੁੱਖੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ PRINT ਈ ਮੇਲ
2023_5image_16_17_062688452sukhu1-ll.jpgਸ਼ਿਮਲਾ --29ਮਈ-(MDP)-- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦਿੱਲੀ 'ਚ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਰੇਣੂਕਾ ਤੇ ਕਿਸ਼ਾਊ ਪਣਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਵੰਡ ਦੇ ਸਮਝੌਤੇ 'ਤੇ ਚਰਚਾ ਕੀਤੀ। ਇਕ ਅਧਿਕਾਰਤ ਬਿਆਨ 'ਚ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ।

ਐਤਵਾਰ ਸ਼ਾਮ ਦੀ ਬੈਠਕ 'ਚ, ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਸਹਿਯੋਗ ਨਾਲ ਊਨਾ ਜ਼ਿਲ੍ਹੇ 'ਚ ਸਥਾਪਤ ਹੋਣ ਵਾਲੀ ਬਲਕ ਡਰੱਗ ਪਾਰਕ ਲਈ ਬਿਜਲੀ ਸਪਲਾਈ ਤੋਂ ਇਲਾਵਾ ਦੋਹਾਂ ਰਾਜਾਂ ਵਿਚਾਲੇ ਵੱਖ-ਵੱਖ ਆਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਸੁੱਖੂ ਨੇ ਕਿਹਾ ਕਿ ਯਮੁਨਾ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਸਮਝੌਤਾ ਮੰਗ ਪੱਤਰ (ਐੱਮ.ਓ.ਯੂ.) ਲਈ ਉੱਚ ਪੱਧਰੀ ਚਰਚਾ ਹੋਵੇਗੀ।

 
< Prev   Next >

Advertisements