:: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਤਹਿਸੀਲਾਂ ਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ PRINT ਈ ਮੇਲ
untitled_pb_g.jpgਚੰਡੀਗੜ੍ਹ --29ਮਈ-(MDP)-- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੈਂਡ ਰਿਕਾਰਡ ਸੁਸਾਇਟੀ ਨਾਲ ਕੀਤੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

PunjabKesari

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ। ਅਸੀਂ ਸਾਰੇ ਰਿਕਾਰਡ ਆਨਲਾਈਨ ਕਰਨ ਜਾ ਰਹੀ ਹੈ ਤੇ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ 'ਚ ਕਰਨ ਦਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ 'ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।

 
< Prev   Next >

Advertisements