:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿੱਖਿਆ ਖੇਤਰ ਲਈ ਚੁੱਕਿਆ ਇਕ ਹੋਰ ਅਹਿਮ ਕਦਮ PRINT ਈ ਮੇਲ
untitledpb_g.jpgਚੰਡੀਗੜ੍ਹ :--01ਜੂਨ-(MDP)-- ਸਿੱਖਿਆ ਨੂੰ ਤਰਜ਼ੀਹ ਦਿੰਦਿਆਂ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸੂਬੇ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਸੈਸ਼ਨ 2023-24 ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ 5 ਦਿਨਾਂ ਸਵਦੇਸ਼ੀ ਤੇ ਵਿਦੇਸ਼ੀ ਸੰਸਥਾਵਾਂ 'ਚ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- à¨¦à¨°à¨¦à¨¨à¨¾à¨• ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਈ ਗਰਭਵਤੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ

ਯੋਗ ਉਮੀਦਵਾਰ ਆਪਣੀ e-punjab ਆਈ. ਡੀ. ਰਾਹੀਂ ਟ੍ਰੇਨਿੰਗ ਲਿੰਕ ਤੋਂ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਅਪਲਾਈ ਕਰਨ ਲਈ ਇਹ ਪੋਰਟਲ 2 ਜੂਨ ਤੋਂ ਲੈ ਕੇ 13 ਜੂਨ 2023 ਤੱਕ ਖੁੱਲ੍ਹਿਆ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 60 ਦੇ ਕਰੀਬ à¨ªà©à¨°à¨¿à©°à¨¸à©€à¨ªà¨²à¨¾à¨‚ ਨੂੰ ਦੋ ਬੈਚਾਂ 'ਚ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਭੇਜਿਆ ਗਿਆ ਸੀ।

 
< Prev   Next >

Advertisements