:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਪਣੀਆਂ ਮੰਗਾਂ ਨੂੰ ਲੈ ਕੇ ਸੁਸ਼ੀਲ ਰਿੰਕੂ ਨੂੰ ਮਿਲੇ ਓਲੰਪੀਅਨ ਖਿਡਾਰੀ, ਰੱਖੀਆਂ ਇਹ ਮੰਗਾਂ PRINT ਈ ਮੇਲ
2023_6image_18_34_356823933sushil-ll.jpgਜਲੰਧਰ --18ਜੂਨ-(MDP)-- ਹਾਕੀ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਉਲੰਪੀਅਨ ਖਿਡਾਰੀਆਂ ਮਨਦੀਪ ਸਿੰਘ, ਸ਼ਮਸ਼ੇਰ ਸਿੰਘ ਅਤੇ ਹਾਰਦਿਕ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ਉਲੰਪੀਅਨ ਖਿਡਾਰੀਆਂ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਸੀਟ ’ਤੇ ਜਿੱਤ ਹਾਸਿਲ ਕਰਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਕ ਚੰਗੇ ਖਿਡਾਰੀ ਵੀ ਰਹੇ ਹੋ ਅਤੇ ਪੰਜਾਬ ਦੇ ਸਮੂਹ ਖਿਡਾਰੀਆਂ ਨੂੰ ਤੁਹਾਡੇ ਤੋਂ ਬਹੁਤ

ਆਸਾਂ ਹਨ। ਇਨ੍ਹਾਂ ਉਲੰਪੀਅਨ ਖਿਡਾਰੀਆਂ ਨੇ ਸੁਸ਼ੀਲ ਰਿੰਕੂ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸਾਡਾ ਸਨਮਾਨ ਕਰਦਿਆਂ ਸਾਨੂੰ ਨੌਕਰੀ ਦੀਆਂ ਆਫ਼ਰ ਲੈਟਰਾਂ ਦਿੱਤੀਆਂ ਗਈਆਂ ਸਨ ਪਰ ਕੁੱਝ ਕਾਰਨਾਂ ਕਰਕੇ ਨੌਕਰੀਆਂ ’ਤੇ ਲਗਵਾਇਆ ਨਹੀਂ ਗਿਆ ਸੀ। ਖਿਡਾਰੀਆਂ ਨੇ ਮੰਗ ਕੀਤੀ ਕਿ ਸਾਨੂੰ ਜਲਦ ਤੋਂ ਜਲਦ ਨੌਕਰੀਆਂ ’ਤੇ ਲਗਵਾਇਆ ਜਾਵੇ। ਇਸ ਸੰਬੰਧੀ ਐੱਮ. ਪੀ. ਸੁਸ਼ੀਲ ਰਿੰਕੂ ਨੇ ਕਿਹਾ ਕਿ ਮੈਂ ਇਹ ਸਾਰਾ ਮਾਮਲਾ ਜਲਦ ਹੀ ਮੁੱਖ ਮੰਤਰੀ ਭਗਤ ਮਾਨ ਅਤੇ ਖੇਡ ਮੰਤਰੀ ਦੇ ਧਿਆਨ ’ਚ ਲਿਆਂਵਾਂਗਾ ਅਤੇ ਜਲਦ ਤੋਂ ਜਲਦ ਇਸ ਮਸਲੇ ਨੂੰ ਹੱਲ ਕਰਵਾਵਾਂਗਾ।  ਉਨ੍ਹਾਂ ਕਿਹਾ ਕਿ ਇਹ ਓਲੰਪੀਅਨ ਖਿਡਾਰੀ ਸਾਡੇ ਦੇਸ਼ ਦੀ ਸ਼ਾਨ ਹਨ। ਇਨ੍ਹਾਂ ਨੇ ਸਾਡੇ ਦੇਸ਼ ਅਤੇ ਪੰਜਾਬ ਨਾਂ ਰੌਸ਼ਨ ਕੀਤਾ ਹੈ। ਇਹੋ ਜਿਹੇ ਖਿਡਾਰੀਆਂ ਦੇ ਅਸੀਂ ਕਰਜ਼ਦਾਰ ਹਾਂ ਅਤੇ ਇਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਸਾਡਾ ਫਰਜ਼ ’ਚ ਓਲੰਪੀਅਨ ਖਿਡਾਰੀਆਂ ਵੱਲੋਂ ਸੁਸ਼ੀਲ ਰਿੰਕੂ ਨੂੰ ਹਾਕੀ ਸਟਿੱਕ ਯਾਦ ਚਿੰਨ੍ਹ ਵਜੋਂ ਭੇਟ ਕੀਤੀ ਗਈ।

 
< Prev   Next >

Advertisements