:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਈ ਚਾਲ ਤਾਂ ਨਹੀਂ ਨਵੇਂ ਜਥੇਦਾਰ ਦੀ ਨਿਯੁਕਤੀ : ਢੀਂਡਸਾ PRINT ਈ ਮੇਲ
dindsa.jpgਲੁਧਿਆਣਾ --24ਜੂਨ-(MDP)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਐੱਮ. ਪੀ. ਸੁਖਦੇਵ ਸਿੰਘ ਢੀਂਡਸਾ ਨੇ ਅੱਜ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਚੰਗੇ ਫੈਸਲੇ ਲੈਣਗੇ। ਪਿਛਲੇ ਸਮੇਂ ਦੀਆਂ ਹੋਈਆਂ ਮਾੜੀਆਂ ਘਟਨਾਵਾਂ  à¨¬à©‡à¨…ਦਬੀ, ਡੇਰਾ ਮੁਖੀ ਦੀ ਮੁਆਫ਼ੀ, ਗੁੰਮ ਹੋਏ 328 ਸਰੂਪਾਂ ਦੀ ਜਾਂਚ, ਗੁਰਬਾਣੀ ਦੇ ਚੈਨਲ ਦੀ ਮੰਗ,

ਸਿੱਖ ਸੰਗਤ ਵੱਲੋਂ ਆਦਿ ਅਤੇ ਹੋਰਨਾਂ ਕਾਰਜਾਂ ’ਤੇ ਸਖ਼ਤੀ ਨਾਲ ਪਹਿਰਾ ਦੇਣਗੇ ਕਿਉਂਕਿ ਇਹ ਮਾਮਲੇ ਪਿਛਲੇ ਸਮੇਂ ਤੋਂ ਕੁਝ ਰਾਜਸੀ ਆਗੂਆਂ ਦੇ ਦਖ਼ਲ ਕਾਰਨ ਦੱਬੇ ਪਏ ਹਨ। ਢੀਂਡਸਾ ਨੇ ਇਹ ਵੀ ਸ਼ੰਕਾ ਜ਼ਾਹਰ ਕੀਤੀ ਕਿ ਜਿਸ ਤਰੀਕੇ ਨਾਲ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਦੇਸ਼ ਤੋਂ ਉਡੀਕਿਆ ਵੀ ਨਹੀਂ ਗਿਆ ਅਤੇ ਉਨ੍ਹਾਂ ਦੀ ਜਗ੍ਹਾ ਐਮਰਜੈਂਸੀ ਮੀਟਿੰਗ ਬੁਲਾ ਕੇ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਨਿਯੁਕਤ ਕੀਤਾ ਹੈ। ਇਹ ਸੁਖਬੀਰ ਸਿੰਘ ਬਾਦਲ ਦੀ ਕੋਈ ਡੂੰਘੀ ਚਾਲ ਲੱਗਦੀ ਹੈ।ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਸਮੇਂ ਦੀਆਂ ਘਟਨਾਵਾਂ ਦੌਰਾਨ ਵਿਧੀ ਵਿਧਾਨ ਦੇ ਚਲਦੇ ਪੰਥਕ ਸਜ਼ਾ ਲਗਾਉਣੀ ਚਾਹੁੰਦੇ ਸਨ ਪਰ ਉਨ੍ਹਾਂ ਲੋਕਾਂ ਨੂੰ ਇਹ ਹਜ਼ਮ ਨਹੀਂ ਹੋਇਆ ਜਿਸ ਕਾਰਨ ਜਥੇਦਾਰ ਦੀ ਹੀ ਛੁੱਟੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸੰਗਤਾਂ ’ਚ ਭਾਰੀ ਸ਼ੰਕਾ ਹੈ ਕਿ ਕਿਧਰੇ ਗਿਆਨੀ ਰਘਬੀਰ ਸਿੰਘ ਨੂੰ, ਜੋ ਸ਼੍ਰੋਮਣੀ ਕਮੇਟੀ ਨੇ ਨਵੇਂ ਜਥੇਦਾਰ ਥਾਪੇ ਹਨ, ਉਹ ਕਿਧਰੇ ਸੁਖਬੀਰ ਬਾਦਲ ਨੂੰ ਪਿਛਲੀਆਂ ਘਟਨਾਵਾਂ ਦੇ ਚਲਦੇ ਕਲੀਨ ਚਿੱਟ ਨਾ ਦੇ ਦੇਣ। ਇਸ ਤਰ੍ਹਾਂ ਦੀ ਡੂੰਘੀ ਸਾਜ਼ਿਸ਼ ਤੋਂ ਆਉਂਦੇ ਦਿਨਾਂ ਨੂੰ ਪਰਦਾ ਉੱਠ ਸਕਦਾ ਹੈ।

 
< Prev   Next >

Advertisements