:: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ PRINT ਈ ਮੇਲ
2023_9image_15_18_146201231cwc-ll.jpgਨੈਸ਼ਨਲ ਡੈਸਕ -17ਸਤੰਬਰ-(MDP)-ਕਾਂਗਰਸ ਵਰਕਿੰਗ ਕਮੇਟੀ ਨੇ ਇਸ ਸਾਲ ਹੋਣ ਵਾਲੀਆਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਪੱਖ 'ਚ ਮਹੁਮਤ ਮਿਲਣ ਦੀ ਉਮੀਦ ਜਤਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਪਾਰਟੀ ਅੱਗੇ ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੀ ਵਿਸਤਾਰਿਤ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੇਸ਼ ਪ੍ਰਸਤਾਵ 'ਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ਦੀ ਜਨਤਾ ਬਦਲਾਅ ਚਾਹੁੰਦੀ ਹੈ। ਵਰਕਿੰਗ ਕਮੇਟੀ ਨੇ ਅਗਲੇ ਸਾਲ

ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ 'ਤੇ ਵੀ ਜ਼ੋਰ ਦਿੱਤਾ ਹੈ। ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਵਿਸ਼ਵਾਸ ਹੈ ਕਿ ਕਾਂਗਰਸ ਨੂੰ ਇਸ ਸਾਲ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ, ਰਾਜਸਥਾ ਅਤੇ ਤੇਲੰਗਾਨਾ ਦੇ ਲੋਕਾਂ ਵੱਲੋਂ ਫੈਸਲਾਕੁੰਨ ਮਹੁਮਤਲ ਮਿਲੇਗਾ। ਕਾਂਗਰਸ ਵਰਕਿੰਗ ਕਮੇਟੀ ਨੇ ਇਹ ਵੀ ਕਿਹਾ ਕਿ ਕਾਂਗਰਸ ਅੱਗੇ ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਜਨਤਾ ਬਦਲਾਅ ਚਾਹੁੰਦੀ ਹੈ। ਅਸੀਂ ਕਾਨੂੰਨ ਵਿਵਸਥਾ, ਸੁਤੰਤਰਤਾ, ਸਮਾਜਿਕ ਅਤੇ ਆਰਥਿਕ ਨਿਆਂ ਅਤੇ ਸਮਾਨਤਾ ਦੀਆਂ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਾਂਗੇ।

 
< Prev   Next >

Advertisements