:: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਦੇ ਜਨਮਦਿਨ ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ PRINT ਈ ਮੇਲ
untitled_bjp_k.jpgਗੁਰਦਾਸਪੁਰ/ਪਾਕਿਸਤਾਨ -17ਸਤੰਬਰ-(MDP)-ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਦੀ ਟੀਮ ਪਾਕਿਸਤਾਨ ਦੇ ਗੁਰਦੁਆਰੇ ਸ੍ਰੀ ਕਰਤਾਪੁਰ ਸਾਹਿਬ ਨਤਮਸਤਕ ਹੋਈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨਾ ਸਿਰਫ਼ ਭਾਰਤ ਸਗੋਂ ਦੁਨੀਆ ਦੀ ਅਹਿਮ ਸ਼ਖਸੀਅਤ ਬਣ ਚੁੱਕੇ ਹਨ। ਇਸ ਦੌਰਾਨ ਪੀ. ਐੱਮ ਮੋਦੀ ਦੇ ਜਨਮਦਿਨ 'ਤੇ ਭਾਜਪਾ ਦੇ ਸੀਨੀਅਰ ਲਿਡਰਸ਼ਿਪ ਕੌਮੀ ਜਨਰਨ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪੰਜਾਬ ਦੇ ਸਕੱਤਰ ਪਰਮਿੰਦਰ ਬਰਾੜ, ਭਾਜਪਾ ਦੇ ਸੀਨੀਅਰ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਹੋਰ ਭਾਜਪਾ ਆਗੂ ਅੱਜ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਾਰਮਿਕ ਤੇ ਪਵਿੱਤਰ ਸਥਾਨ ਸ੍ਰੀ ਕਰਤਾਪੁਰ ਸਾਹਿਬ ਪਹੁੰਚੇ ਹਨ।  ਇਸ ਦੌਰਾਨ ਭਾਜਪਾ ਆਗੂਆਂ ਨੇ ਗੁਰਦੁਆਰਾ ਸਾਹਿਬ 'ਚ ਪ੍ਰਧਾਨ ਮੰਤਰੀ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ।

 
< Prev   Next >

Advertisements