:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕਾਕੜ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ PRINT ਈ ਮੇਲ
2023_9image_18_33_291200624untitled123456-ll.jpgਸੰਯੁਕਤ ਰਾਸ਼ਟਰ -26ਸਤੰਬਰ-(MDP)- ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ ਉਲ ਹੱਕ ਕਾਕੜ ਨੇ ਸੰਯੁਕਤ ਰਾਸ਼ਟਰ (ਯੂ. ਐੱਨ.) ਮਹਾਸਭਾ ’ਚ ਜੰਮੂ-ਕਸ਼ਮੀਰ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸ਼ਾਂਤੀ ਲਈ ਕਸ਼ਮੀਰ ਅਹਿਮ ਹੈ। ਪਾਕਿਸਤਾਨ ਮੀਟਿੰਗਾਂ ’ਚ ਚਰਚਾ ਦੇ ਏਜੰਡੇ ਅਤੇ ਵਿਸ਼ੇ ਦੀ ਪਰਵਾਹ ਕੀਤੇ ਬਿਨਾਂ ਲਗਾਤਾਰ ਸੰਯੁਕਤ ਰਾਸ਼ਟਰ ਦੇ ਵੱਖ-ਵੱਖ ਮੰਚਾਂ ’ਤੇ ਜੰਮੂ-ਕਸ਼ਮੀਰ ਦਾ ਮੁੱਦਾ ਉਠਾਉਂਦਾ ਰਿਹਾ ਹੈ।

ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਦੀ ਆਮ ਬਹਿਸ ਦੌਰਾਨ ਕਾਕੜ ਨੇ ਕਿਹਾ ਕਿ ਪਾਕਿਸਤਾਨ ਭਾਰਤ ਸਮੇਤ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਸ਼ਾਂਤੀਪੂਰਨ ਅਤੇ ਲਾਭਦਾਇਕ ਸਬੰਧ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸ਼ਾਂਤੀ ’ਤੇ ਨਿਰਭਰ ਕਰਦਾ ਹੈ। ਪਾਕਿਸਤਾਨ ਆਰਥਿਕ ਤੌਰ ’ਤੇ ਦੁਨੀਆ ਦੇ ਸਭ ਤੋਂ ਘੱਟ ਵਿਕਸਤ ਖੇਤਰ ’ਚ ਸਥਿਤ ਹੈ ਅਤੇ ਸਾਡਾ ਮੰਨਣਾ ਹੈ ਕਿ ਖੇਤਰ ਰਲ-ਮਿਲ ਕੇ ਵਿਕਸਿਤ ਹੁੰਦਾ ਹੈ, ਇਸ ਲਈ ਭਾਰਤ ਸਮੇਤ ਆਪਣੇ ਸਾਰੇ ਗੁਆਂਢੀਆਂ ਨਾਲ ਪਾਕਿਸਤਾਨ ਸ਼ਾਂਤੀਪੂਰਨ ਅਤੇ ਲਾਭਦਾਇਕ ਸਬੰਧ ਬਣਾਉਣਾ ਚਾਹੁੰਦਾ ਹੈ। ਕਾਕੜ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਕਸ਼ਮੀਰ ’ਤੇ ਆਪਣੇ ਪ੍ਰਸਤਾਵਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਲਈ ਸੰਯੁਕਤ ਰਾਸ਼ਟਰ ਮਿਲਟਰੀ ਆਬਜ਼ਰਵਰ ਗਰੁੱਪ (ਯੂ. ਐੱਨ. ਐੱਮ. ਓ. ਜੀ. ਆਈ. ਪੀ.) ਨੂੰ ‘ਮਜ਼ਬੂਤ’ ਕੀਤਾ ਜਾਣਾ ਚਾਹੀਦਾ ਹੈ।

 
< Prev   Next >

Advertisements