:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੂਡੋ ਬੋਲੇ- ਕਈ ਹਫਤੇ ਪਹਿਲਾਂ ਦਿੱਤੇ ਸਬੂਤ, ਭਾਰਤ ਨੇ ਕਿਹਾ- ਅਜੇ ਤੱਕ ਕੋਈ ਸਬੂਤ ਨਹੀਂ ਮਿਲਿਆ PRINT ਈ ਮੇਲ
2023_9image_18_01_245621264tru-ll.jpgਟੋਰਾਂਟੋ -26ਸਤੰਬਰ-(MDP)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਭਰੋਸੇਯੋਗ ਦੋਸ਼ ਲਗਾਉਣ ਲਈ ਕਈ ਹਫ਼ਤੇ ਪਹਿਲਾਂ ਭਾਰਤ ਨਾਲ ਸਬੂਤ ਸਾਂਝੇ ਕੀਤੇ ਸਨ ਅਤੇ ਕੈਨੇਡਾ ਚਾਹੁੰਦਾ ਹੈ ਕਿ ਨਵੀਂ ਦਿੱਲੀ ਇਸ ਗੰਭੀਰ ਮੁੱਦੇ ’ਤੇ ਤੱਥਾਂ ਦੀ ਤਹਿ ਤੱਕ ਜਾਣ ਲਈ ਓਟਾਵਾ ਨਾਲ ਵਚਨਬੱਧਤਾ ਨਾਲ ਕੰਮ ਕਰੇ।

ਟਰੂਡੋ ਨੇ ਕੈਨੇਡਾ ਦੇ ਦੌਰੇ ’ਤੇ ਆਏ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਅਸੀਂ ਭਾਰਤ ਨਾਲ ਕੰਮ ਕਰਨ ਲਈ ਤਿਆਰ ਹਾਂ ਅਤੇ ਅਸੀਂ ਕਈ ਹਫਤਿਆਂ ਤੋਂ ਕੰਮ ਕਰ ਰਹੇ ਹਾਂ। ਦੂਸਰੇ ਪਾਸੇ ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲਾ ਨੇ ਕਿਹਾ ਿਕ ਕੈਨੇਡਾ ਨੇ ਇਸ ਮਾਮਲੇ ਵਿਚ ਨਿੱਝਰ ਦੀ ਹੱਤਿਆ ਦੇ ਸਮੇਂ ਜਾਂ ਉਸ ਤੋਂ ਪਹਿਲਾਂ ਜਾਂ ਬਾਅਦ ਵਿਚ ਕੋਈ ਖਾਸ ਜਾਣਕਾਰੀ ਸਾਂਝੀ ਨਹੀਂ ਦਿੱਤੀ। ਤੁਸੀਂ ਜਾਣਦੇ ਹੋ ਕਿ ਜਿਵੇਂ ਕਿ ਅਸੀਂ ਕਿਹਾ ਹੈ ਜਾਂ ਮੈਨੂੰ ਲਗਦਾ ਹੈ ਕਿ ਅਸੀਂ ਸਪਸ਼ਟ ਕੀਤਾ ਹੈ ਕਿ ਅਸੀਂ ਕਿਸੇ ਵੀ ਵਿਸ਼ੇਸ਼ ਸੂਚਨਾ ’ਤੇ ਵਿਚਾਰ ਕਰਨ ਲਈ ਤਿਆਰ ਹਾਂ।

ਉਨ੍ਹਾਂ ਨੇ ਕਿਹਾ ਕਿ ਅਸੀਂ ਕੈਨੇਡਾਈ ਪੱਖ ਨੂੰ ਇਸ ਤੋਂ ਜਾਣੂ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਸਾਨੂੰ ਮੁਹੱਈਆ ਕਰਵਾਈ ਗਈ ਕਿਸੇ ਵੀ ਵਿਸ਼ੇਸ਼ ਸੂਚਨਾ ’ਤੇ ਗੌਰ ਕਰਨ ਲਈ ਅਸੀਂ ਤਿਆਰ ਹਾਂ ਪਰ ਅਜੇ ਤੱਕ ਸਾਨੂੰ ਕੋਈ ਖਾਸ ਸੂਚਨਾ ਨਹੀਂ ਮਿਲੀ ਹੈ। ਭਾਰਤ ਨੇ ਇਹ ਵੀ ਕਿਹਾ ਹੈ ਕਿ ਉਸਦੇ ਕੋਲ ਕੈਨੇਡਾਈ ਜ਼ਮੀਨ ਤੋਂ ਕੁਝ ਲੋਕਾਂ ਵਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਿਦੱਤੇ ਜਾਣ ਬਾਰੇ ਠੋਸ ਸਬੂਤ ਹਨ ਅਤੇ ਉਸਨੇ ਨਿਯਮਤ ਆਧਾਰ ’ਤੇ ਕੈਨੇਡਾਈ ਅਥਾਰਿਟੀਜ਼ ਨਾਲ ਇਸ ਨੂੰ ਸਾਂਝਾ ਕੀਤਾ ਹੈ ਪਰ ਇਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

 
< Prev   Next >

Advertisements