:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ PRINT ਈ ਮੇਲ
president.jpgਇੰਟਰਨੈਸ਼ਨਲ ਡੈਸਕ -27ਸਤੰਬਰ-(MDP)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਤੇ ਡੂੰਘਾ ਪ੍ਰਭਾਅ à¨ªà¨¿à¨† ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ 'ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ ਨੇ ਭਾਈਚਾਰੇ ਵਿਚ ਵਿਦੇਸ਼ੀ ਦਖ਼ਲਅੰਦਾਜ਼ੀ ਨੂੰ ਲੈ ਕੇ ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਚ

ਹਦਾਇਤਾਂ ਜਾਰੀ ਕੀਤੀਆਂ ਹਨ। ਆਸਟ੍ਰੇਲੀਅਨ ਫ਼ੈਡਰਲ ਪੁਲਸ ਅਤੇ ਯੂ.ਐੱਸ. ਡਿਪਾਰਟਮੈਂਟ ਆਫ਼ ਜਸਟਿਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਆਪਣੇ ਦੇਸ਼ ਵਿਚ ਰਹਿ ਰਹੇ ਨਾਗਰਿਕਾਂ ਲਈ ਪੰਜਾਬੀ ਵਿਚ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।  ਯੂ.ਐੱਸ. ਡਿਪਾਰਟਮੈਂਟ ਆਫ਼ ਜਸਟਿਸ FBI ਨੇ ਆਪਣੇ ਦੇਸ਼ ਵਿਚ ਰਹਿੰਦੇ ਲੋਕਾਂ ਲਈ ਪੰਜਾਬੀ ਵਿਚ ਧਮਕੀ ਅਤੇ ਡਰਾਉਣ 'ਤੇ ਪ੍ਰਤੀਕਿਰਿਆ ਗਾਈਡ ਜਾਰੀ ਕੀਤੀ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਜੇਕਰ ਤੁਹਾਨੂੰ ਧਮਕੀਆਂ ਜਾ ਡਰਾਵੇ ਮਿਲਦੇ ਹਨ ਤਾਂ ਤੁਸੀਂ ਇਸ 'ਤੇ ਕਿਵੇਂ ਸ਼ਿਕਾਇਤ ਕਰਨੀ ਹੈ। ਇਸ ਵਿਚ ਵਿਅਕਤੀਗਤ ਧਮਕੀ, ਫ਼ੋਨ 'ਤੇ ਧਮਕੀ, ਇਲੈਕਟ੍ਰਾਨਿਕ ਮੈਸੇਜ ਰਾਹੀਂ ਧਮਕੀ ਦੇ ਨਾਲ-ਨਾਲ ਸਾਈਬਰ ਹਮਲੇ ਤਕ ਨੂੰ ਲੈ ਕੇ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਅਜਿਹਾ ਖ਼ਤਰਾ ਮਹਿਸੂਸ ਕਰਨ 'ਤੇ ਸਿੱਧਾ FBI ਨਾਲ ਸੰਪਰਕ ਕਰਨ। 

PunjabKesari

PunjabKesari

ਇਸੇ ਤਰ੍ਹਾਂ ਆਸਟ੍ਰੇਲੀਅਨ ਫੈਡਰਲ ਪੁਲਸ (AFP) ਨੇ ਵੀ ਪੰਜਾਬੀ ਵਿਚ ਪੱਤਰ ਜਾਰੀ ਕਰ ਆਪਣੇ ਨਾਗਰਿਕਾਂ ਨੂੰ ਦੱਸਿਆ ਹੈ ਕਿ ਵਿਦੇਸ਼ੀ ਸਰਕਾਰਾਂ ਤੋਂ ਖ਼ਤਰੇ ਤੇ ਡਰ ਦੀ ਰਿਪੋਰਟ ਕਿਵੇਂ ਕਰਨੀ ਹੈ। AFP ਨੇ ਕਿਹਾ ਹੈ ਕਿ ਵਿਦੇਸ਼ੀ ਦਖ਼ਲ ਆਸਟ੍ਰੇਲੀਆ ਦੇ ਲੋਕਾਂ, ਸੁਤੰਤਰਤਾ ਤੇ ਸੁਰੱਖਿਆ ਅਤੇ ਰਾਸ਼ਟਰੀ ਸੰਸਥਾਵਾਂ ਦੀ ਅਖੰਡਤਾ ਲਈ ਗੰਭੀਰ ਖ਼ਤਰੇ ਨੂੰ ਦਰਸਾਉਂਦੀ ਹੈ। ਵਿਦੇਸ਼ ਦਖ਼ਲ ਦੇ ਖ਼ਤਰੇ ਆਸਟ੍ਰੇਲੀਆਈ ਭਾਈਚਾਰੇ ਦੇ ਕਿਸੇ ਇਕ ਖੇਤਰ ਤਕ ਸੀਮਤ ਨਹੀਂ ਹਨ ਤੇ ਨਾ ਹੀ ਕਿਸੇ ਇਕ ਰਾਸ਼ਟਰ-ਰਾਜ ਦੁਆਰਾ ਕੀਤਾ ਜਾਂਦਾ ਹੈ। ਇਸ ਪੱਤਰ ਵਿਚ ਸੱਭਿਆਚਾਰਕ ਅਤੇ ਭਾਸ਼ਾਈ ਤੌਰ 'ਤੇ ਵਿਭਿੰਨ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਈਚਾਰੇ ਵਿਚ ਵਿਦੇਸ਼ੀ ਦਖ਼ਲ ਦੀਆਂ ਘਟਨਵਾਆਂ ਦੀ ਰਿਪੋਰਟ ਨੈਸ਼ਨਲ ਸਿਕਿਓਰਿਟੀ ਹੌਟਲਾਈਨ ਨੂੰ ਕੀਤੀ ਜਾ ਸਕਦੀ ਹੈ। 

PunjabKesari

PunjabKesari

 
< Prev   Next >

Advertisements